ਸਪੀਕਰ ਸੰਧਵਾਂ ਨੇ 22 ਅਕਤੂਬਰ ਨੂੰ 16ਵੀਂ ਪੰਜਾਬ ਵਿਧਾਨ ਸਭਾ ਦਾ 13ਵਾਂ ਸੈਸ਼ਨ ਸੱਦਿਆ    ਚੈਂਪੀਅਨਜ਼ ਟਰਾਫੀ ਲਈ ਪੁਖਤਾ ਪ੍ਰਬੰਧ ਕਰੇਗਾ ਪੰਜਾਬ, ਕੌਮਾਂਤਰੀ ਖੇਡ ਮੁਕਾਬਲੇ ਦੀ ਮੇਜ਼ਬਾਨੀ ਨਾਲ ਨਵੇਂ ਕੀਰਤੀਮਾਨ ਕਾਇਮ ਕਰੇ ਪੰਜਾਬ. ਚੈਂਪੀਅਨਜ਼ ਟਰਾਫੀ ਦਾ ਉਦਘਾਟਨੀ ਸਮਾਗਮ 27 ਅਕਤੂਬਰ ਨੂੰ ਜਲੰਧਰ ਵਿਖੇ ਹੋਵੇਗਾ, 5 ਨਵੰਬਰ ਤੱਕ ਮੈਚ ਖੇਡੇ ਜਾਣਗੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ    ਵਾਤਾਵਰਣ ਸੁਰੱਖਿਆ ਸਬੰਧੀ ਉਪਾਵਾਂ ਦੇ ਪ੍ਰਭਾਵੀ ਲਾਗੂਕਰਨ ਲਈ ਖੇਤਰੀ ਅਮਲੇ ਦੀ ਸਮਰੱਥਾ ਨੂੰ ਮਜ਼ਬੂਤ ਕਰਨਾ ਸਿਖਲਾਈ ਪ੍ਰੋਗਰਾਮ ਦਾ ਰਿਹਾ ਉਦੇਸ਼    ਗੌਰਵ ਯਾਦਵ ਨੇ ਪੰਜਾਬ ਦੇ ਡੀ ਜੀ ਪੀ ਵੱਜੋਂ ਅਹੁਦਾ ਸੰਭਾਲਿਆ    ਬੀਬੀ ਰੂਪ ਕੌਰ ਸੰਧੂ ਬਲਾਤਕਾਰ ਦੇ ਸਬੂਤ ਲੈ ਕੇ ਅਕਾਲ ਤਖਤ ਸਾਹਿਬ ਪੁੱਜੀ- ਸਿੰਘ ਸਾਹਿਬ ਬਾਹਰ ਹੋਣ ਕਾਰਨ ਨਾ ਮਿਲੇ    ਪੰਜਾਬ ਸਰਕਾਰ ਵੱਲੋਂ ਅਨੰਦਪੁਰ ਸਾਹਿਬ ਬਲਾਤਕਾਰ ਕਾਂਡ ਦੀ ਜਾਂਚ ਲਈ ਸਿਟ ਗਠਿਤ    ਕਿਸਾਨਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਖਰੀਦਣ ਲਈ ਮਾਨ ਸਰਕਾਰ ਵਚਨਬੱਧ: ਡਿਪਟੀ ਸਪੀਕਰ ਰੌੜੀ    ਪੰਜਾਬ ਨਿਵੇਸ਼ਕਾਂ ਲਈ ਬਣੇਗਾ ਮੁੱਖ ਤਰਜੀਹ, ਸਾਰੀਆਂ ਮਨਜ਼ੂਰੀਆਂ ਸਿੰਗਲ ਵਿੰਡੋ ਰਾਹੀਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ    ਸੁਪਰੀਮ ਕੋਰਟ ਵੱਲੋਂ ਪਟਿਆਲ਼ਾ ਨਗਰ ਨਿਗਮ ਦੇ ਲਗਭਗ ਢਾਈ ਦਰਜਨ ਵਾਰਡਾਂ ਦੀਆਂ ਚੋਣਾਂ ਦੁਬਾਰਾ ਕਰਵਾਉਣ ਦੇ ਹੁਕਮ    CBI ਵੱਲੋਂ ਮੁੱਖ ਮੰਤਰੀ ਕੈਂਪਸ ਆਫ਼ਿਸ ਚੰਡੀਗੜ ਦੇ ਸੈਕਟਰ 2 ਕੋਠੀ ਨੰਬਰ 50 ,ਮੁਹਾਲੀ ਅਤੇ OSD ਘੁੰਮਣ ਦੇ ਪਿੰਡ ਘਰਾਚੋ ਵਿਖੇ ਛਾਪੇਮਾਰੀ   
ਮੁਹਾਲੀ ਦੀ ਅਦਾਲਤ ਨੇ ਹੈੱਡ ਕਾਂਸਟੇਬਲ ਨੂੰ 4 ਸਾਲ ਦੀ ਸਖ਼ਤ ਕੈਦ ਅਤੇ 20000 ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ
December 16, 2025
-

ਚੰਡੀਗੜ੍ਹ, 16 ਦਸੰਬਰ 2025:

ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ ਰੁਖ਼ ਅਪਣਾਉਂਦਿਆਂ ਵਿਜੀਲੈਂਸ ਬਿਊਰੋ ਵੱਲੋਂ ਮੋਹਾਲੀ ਦੇ ਹੈੱਡ ਕਾਂਸਟੇਬਲ ਸੁਖਵਿੰਦਰ ਸਿੰਘ ਨੂੰ ਜਾਲ ਵਿਛਾ ਕੇ ਰੰਗੇ ਹੱਥੀਂ ਕਾਬੂ ਕੀਤਾ ਗਿਆ ਸੀ। ਉਸਨੂੰ ਅੱਜ ਮੋਹਾਲੀ ਦੀ ਅਦਾਲਤ ਵੱਲੋਂ ਦੋਸ਼ੀ ਠਹਿਰਾਉਂਦਿਆਂ 4 ਸਾਲ ਦੀ ਸਖ਼ਤ ਕੈਦ ਅਤੇ 20000 ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਗਈ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਦੋਸ਼ੀ ਹੈੱਡ ਕਾਂਸਟੇਬਲ ਸੁਖਵਿੰਦਰ ਸਿੰਘ ਨੇ ਜ਼ਮਾਨਤ ਦੇਣ ਵਿੱਚ ਮਦਦ ਕਰਨ ਲਈ ਸ਼ਿਕਾਇਤਕਰਤਾ ਤੋਂ 10000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ।

ਬੁਲਾਰੇ ਨੇ ਦੱਸਿਆ ਕਿ ਉਕਤ ਮਾਮਲੇ ਦੀ ਰਿਪੋਰਟ ਸ਼ਿਕਾਇਤਕਰਤਾ ਵੱਲੋਂ ਵਿਜੀਲੈਂਸ ਵਿਭਾਗ ਕੋਲ ਕੀਤੀ ਗਈ ਸੀ। ਦੋਸ਼ੀ ਹੈੱਡ ਕਾਂਸਟੇਬਲ ਸੁਖਵਿੰਦਰ ਸਿੰਘ ਨੂੰ 3000 ਰੁਪਏ ਰਿਸ਼ਵਤ ਦਿੱਤੀ ਗਈ ਸੀ ਅਤੇ ਇਸ ਸਬੰਧੀ ਉਸਦੀ ਗੱਲਬਾਤ ਨੂੰ ਰਿਕਾਰਡ ਕਰ ਲਿਆ ਗਿਆ ਸੀ। ਇਸ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਇੱਕ ਜਾਲ ਵਿਛਾਇਆ ਅਤੇ ਸਰਕਾਰੀ ਅਧਿਕਾਰੀਆਂ/ਗਵਾਹਾਂ ਦੀ ਮੌਜੂਦਗੀ ਵਿੱਚ ਦੋਸ਼ੀ ਹੈੱਡ ਕਾਂਸਟੇਬਲ ਸੁਖਵਿੰਦਰ ਸਿੰਘ ਕੋਲੋਂ 3000 ਰੁਪਏ ਰਿਸ਼ਵਤ ਦੀ ਰਕਮ ਬਰਾਮਦ ਕੀਤੀ ਗਈ ਅਤੇ ਉਸਨੂੰ ਮੌਕੇ 'ਤੇ ਹੀ ਗ੍ਰਿਫ਼ਤਾਰ ਕਰ ਲਿਆ ਗਿਆ।

Powered by Froala Editor


Recommended News
Most Read
Just Now