ਅੰਮ੍ਰਿਤਸਰ ਵਿੱਚ ਐਮ-16 ਰਾਈਫਲ, ਦੋ ਜ਼ਿਗਾਣਾ ਪਿਸਤੌਲ ਸਮੇਤ 10 ਅਤਿ-ਆਧੁਨਿਕ ਹਥਿਆਰ ਬਰਾਮਦ; ਚਾਰ ਕਾਬੂ। ਪੁਲਿਸ ਟੀਮਾਂ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ 15 ਕਿਲੋ ਅਫੀਮ ਵੀ ਬਰਾਮਦ    ਚੰਡੀਗੜ ਪੁਲਿਸ ਵੱਲੋਂ ਮਨੀਸ਼ ਸਿਸੋਦੀਆ ਸਮੇਤ ਸੈਂਕੜੇ ਆਮ ਆਦਮੀ ਵਰਕਰਾਂ ਨੂੰ ਹਿਰਾਸਤ ਵਿੱਚ ਲਿਆ ਗਿਆ    ਦਿਲੀ ਪੁਲਿਸ ਵੱਲੋਂ ਕੇਜਰੀਵਾਲ, ਮਮਤਾ ਬੈਨਰਜੀ ਅਤੇ ਹੋਰ ਕਈ ਆਗੂਆਂ ਨੂੰ ਹਿਰਾਸਤ ਵਿੱਚ ਲਿਆ    ਪੰਜਾਬ ਸਰਕਾਰ ਦਿਵਾਲੀ ਤੋਂ ਪਹਿਲਾਂ ਗਰੁੱਪ-ਡੀ ਮੁਲਾਜ਼ਮਾਂ ਨੂੰ 10,000 ਰੁਪਏ ਦਾ ਵਿਆਜ ਮੁਕਤ ਤਿਉਹਾਰੀ ਐਡਵਾਂਸ ਦੇਵੇਗੀ: ਹਰਪਾਲ ਸਿੰਘ ਚੀਮਾ    ਸਪੀਕਰ ਸੰਧਵਾਂ ਨੇ 22 ਅਕਤੂਬਰ ਨੂੰ 16ਵੀਂ ਪੰਜਾਬ ਵਿਧਾਨ ਸਭਾ ਦਾ 13ਵਾਂ ਸੈਸ਼ਨ ਸੱਦਿਆ    ਚੈਂਪੀਅਨਜ਼ ਟਰਾਫੀ ਲਈ ਪੁਖਤਾ ਪ੍ਰਬੰਧ ਕਰੇਗਾ ਪੰਜਾਬ, ਕੌਮਾਂਤਰੀ ਖੇਡ ਮੁਕਾਬਲੇ ਦੀ ਮੇਜ਼ਬਾਨੀ ਨਾਲ ਨਵੇਂ ਕੀਰਤੀਮਾਨ ਕਾਇਮ ਕਰੇ ਪੰਜਾਬ. ਚੈਂਪੀਅਨਜ਼ ਟਰਾਫੀ ਦਾ ਉਦਘਾਟਨੀ ਸਮਾਗਮ 27 ਅਕਤੂਬਰ ਨੂੰ ਜਲੰਧਰ ਵਿਖੇ ਹੋਵੇਗਾ, 5 ਨਵੰਬਰ ਤੱਕ ਮੈਚ ਖੇਡੇ ਜਾਣਗੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ    ਵਾਤਾਵਰਣ ਸੁਰੱਖਿਆ ਸਬੰਧੀ ਉਪਾਵਾਂ ਦੇ ਪ੍ਰਭਾਵੀ ਲਾਗੂਕਰਨ ਲਈ ਖੇਤਰੀ ਅਮਲੇ ਦੀ ਸਮਰੱਥਾ ਨੂੰ ਮਜ਼ਬੂਤ ਕਰਨਾ ਸਿਖਲਾਈ ਪ੍ਰੋਗਰਾਮ ਦਾ ਰਿਹਾ ਉਦੇਸ਼    ਗੌਰਵ ਯਾਦਵ ਨੇ ਪੰਜਾਬ ਦੇ ਡੀ ਜੀ ਪੀ ਵੱਜੋਂ ਅਹੁਦਾ ਸੰਭਾਲਿਆ    ਬੀਬੀ ਰੂਪ ਕੌਰ ਸੰਧੂ ਬਲਾਤਕਾਰ ਦੇ ਸਬੂਤ ਲੈ ਕੇ ਅਕਾਲ ਤਖਤ ਸਾਹਿਬ ਪੁੱਜੀ- ਸਿੰਘ ਸਾਹਿਬ ਬਾਹਰ ਹੋਣ ਕਾਰਨ ਨਾ ਮਿਲੇ    ਪੰਜਾਬ ਸਰਕਾਰ ਵੱਲੋਂ ਅਨੰਦਪੁਰ ਸਾਹਿਬ ਬਲਾਤਕਾਰ ਕਾਂਡ ਦੀ ਜਾਂਚ ਲਈ ਸਿਟ ਗਠਿਤ   
*ਵਿਜੀਲੈਂਸ ਬਿਊਰੋ ਵੱਲੋਂ ਮਾਰਚ 2022 ਤੋਂ ਜੁਲਾਈ 2026 ਤੱਕ 1091 ਦਰਜ ਮਾਮਲਿਆਂ ਵਿੱਚ 1138 ਮੁਲਜ਼ਮ ਗ੍ਰਿਫ਼ਤਾਰ*ਪੰਜਾਬ ਸਰਕਾਰ ਨੇ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ ਅਪਣਾਈ*
August 19, 2026
-2022-2026-1091-1138-

Narula / Chandigarh

ਚੰਡੀਗੜ੍ਹ, 19 ਅਗਸਤ 2026:

ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ ਅਪਣਾਉਂਦਿਆਂ ਵਿਜੀਲੈਂਸ ਬਿਊਰੋ ਨੇ 16 ਮਾਰਚ, 2022 ਤੋਂ 31 ਜੁਲਾਈ, 2026 ਤੱਕ ਕੁੱਲ 1091 ਕੇਸ ਦਰਜ ਕੀਤੇ ਹਨ, ਜਿਨ੍ਹਾਂ ਵਿੱਚ 1138 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਤੋਂ ਇਲਾਵਾ ਇਸ ਸਮੇਂ ਦੌਰਾਨ ਕੁੱਲ 298 ਵਿਜੀਲੈਂਸ ਜਾਂਚਾਂ ਦਰਜ ਕੀਤੀਆਂ ਗਈਆਂ ਅਤੇ ਅਦਾਲਤਾਂ ਵੱਲੋਂ 150 ਭ੍ਰਿਸ਼ਟਾਚਾਰ ਮਾਮਲਿਆਂ ਵਿੱਚ 242 ਮੁਲਜ਼ਮਾਂ ਨੂੰ ਦੋਸ਼ੀ ਠਹਿਰਾਇਆ ਗਿਆ ਹੈ।

ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਪੰਜਾਬ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਸਮੇਂ ਦੌਰਾਨ 523 ਟ੍ਰੈਪ ਮਾਮਲਿਆਂ ਵਿੱਚ 630 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸੇ ਤਰ੍ਹਾਂ ਉਕਤ ਸਮੇਂ ਦੌਰਾਨ 536 ਅਪਰਾਧਿਕ ਮਾਮਲਿਆਂ ਵਿੱਚ 492 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਆਮਦਨ ਤੋਂ ਵੱਧ ਜਾਇਦਾਦ ਦੇ 32 ਮਾਮਲਿਆਂ ਵਿੱਚ 16 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ

ਉਨ੍ਹਾਂ ਅੱਗੇ ਦੱਸਿਆ ਕਿ ਉਕਤ ਸਮੇਂ ਦੌਰਾਨ ਆਮਦਨ ਤੋਂ ਵੱਧ ਜਾਇਦਾਦ ਦੇ 117 ਮਾਮਲਿਆਂ ਵਿੱਚ  ਵਿਜੀਲੈਂਸ ਜਾਂਚਾਂ ਦਰਜ ਕੀਤੀਆਂ ਗਈਆਂ ਅਤੇ 181 ਹੋਰ ਵਿਜੀਲੈਂਸ ਜਾਂਚਾਂ ਵੀ ਦਰਜ ਕੀਤੀਆਂ ਗਈਆਂ ਹਨ।

Powered by Froala Editor

2022 2026 1091 1138


Recommended News
Most Read
Just Now