ਨੂੰ ਰਾਜ ਸਭਾ ਸਕੱਤਰੇਤ ਵਲੋਂ ਟਾਈਪ 7 ਬੰਗਲਾ ਖਾਲੀ ਕਰਨ ਦੇ ਜ਼ੋ ਹੁਕਮ ਜਾਰੀ ਕੀਤੇ ਸਨ " />
ਅੰਮ੍ਰਿਤਸਰ ਵਿੱਚ ਐਮ-16 ਰਾਈਫਲ, ਦੋ ਜ਼ਿਗਾਣਾ ਪਿਸਤੌਲ ਸਮੇਤ 10 ਅਤਿ-ਆਧੁਨਿਕ ਹਥਿਆਰ ਬਰਾਮਦ; ਚਾਰ ਕਾਬੂ। ਪੁਲਿਸ ਟੀਮਾਂ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ 15 ਕਿਲੋ ਅਫੀਮ ਵੀ ਬਰਾਮਦ    ਚੰਡੀਗੜ ਪੁਲਿਸ ਵੱਲੋਂ ਮਨੀਸ਼ ਸਿਸੋਦੀਆ ਸਮੇਤ ਸੈਂਕੜੇ ਆਮ ਆਦਮੀ ਵਰਕਰਾਂ ਨੂੰ ਹਿਰਾਸਤ ਵਿੱਚ ਲਿਆ ਗਿਆ    ਦਿਲੀ ਪੁਲਿਸ ਵੱਲੋਂ ਕੇਜਰੀਵਾਲ, ਮਮਤਾ ਬੈਨਰਜੀ ਅਤੇ ਹੋਰ ਕਈ ਆਗੂਆਂ ਨੂੰ ਹਿਰਾਸਤ ਵਿੱਚ ਲਿਆ    ਪੰਜਾਬ ਸਰਕਾਰ ਦਿਵਾਲੀ ਤੋਂ ਪਹਿਲਾਂ ਗਰੁੱਪ-ਡੀ ਮੁਲਾਜ਼ਮਾਂ ਨੂੰ 10,000 ਰੁਪਏ ਦਾ ਵਿਆਜ ਮੁਕਤ ਤਿਉਹਾਰੀ ਐਡਵਾਂਸ ਦੇਵੇਗੀ: ਹਰਪਾਲ ਸਿੰਘ ਚੀਮਾ    ਸਪੀਕਰ ਸੰਧਵਾਂ ਨੇ 22 ਅਕਤੂਬਰ ਨੂੰ 16ਵੀਂ ਪੰਜਾਬ ਵਿਧਾਨ ਸਭਾ ਦਾ 13ਵਾਂ ਸੈਸ਼ਨ ਸੱਦਿਆ    ਚੈਂਪੀਅਨਜ਼ ਟਰਾਫੀ ਲਈ ਪੁਖਤਾ ਪ੍ਰਬੰਧ ਕਰੇਗਾ ਪੰਜਾਬ, ਕੌਮਾਂਤਰੀ ਖੇਡ ਮੁਕਾਬਲੇ ਦੀ ਮੇਜ਼ਬਾਨੀ ਨਾਲ ਨਵੇਂ ਕੀਰਤੀਮਾਨ ਕਾਇਮ ਕਰੇ ਪੰਜਾਬ. ਚੈਂਪੀਅਨਜ਼ ਟਰਾਫੀ ਦਾ ਉਦਘਾਟਨੀ ਸਮਾਗਮ 27 ਅਕਤੂਬਰ ਨੂੰ ਜਲੰਧਰ ਵਿਖੇ ਹੋਵੇਗਾ, 5 ਨਵੰਬਰ ਤੱਕ ਮੈਚ ਖੇਡੇ ਜਾਣਗੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ    ਵਾਤਾਵਰਣ ਸੁਰੱਖਿਆ ਸਬੰਧੀ ਉਪਾਵਾਂ ਦੇ ਪ੍ਰਭਾਵੀ ਲਾਗੂਕਰਨ ਲਈ ਖੇਤਰੀ ਅਮਲੇ ਦੀ ਸਮਰੱਥਾ ਨੂੰ ਮਜ਼ਬੂਤ ਕਰਨਾ ਸਿਖਲਾਈ ਪ੍ਰੋਗਰਾਮ ਦਾ ਰਿਹਾ ਉਦੇਸ਼    ਗੌਰਵ ਯਾਦਵ ਨੇ ਪੰਜਾਬ ਦੇ ਡੀ ਜੀ ਪੀ ਵੱਜੋਂ ਅਹੁਦਾ ਸੰਭਾਲਿਆ    ਬੀਬੀ ਰੂਪ ਕੌਰ ਸੰਧੂ ਬਲਾਤਕਾਰ ਦੇ ਸਬੂਤ ਲੈ ਕੇ ਅਕਾਲ ਤਖਤ ਸਾਹਿਬ ਪੁੱਜੀ- ਸਿੰਘ ਸਾਹਿਬ ਬਾਹਰ ਹੋਣ ਕਾਰਨ ਨਾ ਮਿਲੇ    ਪੰਜਾਬ ਸਰਕਾਰ ਵੱਲੋਂ ਅਨੰਦਪੁਰ ਸਾਹਿਬ ਬਲਾਤਕਾਰ ਕਾਂਡ ਦੀ ਜਾਂਚ ਲਈ ਸਿਟ ਗਠਿਤ   
ਦਿਲੀ ਦੀ ਪਟਿਆਲਾ ਹਾਊਸ ਕੋਰਟ ਵੱਲੋਂ ਰਾਘਵ ਚੱਢਾ ਨੂੰ ਬੰਗਲਾ ਖਾਲੀ ਕਰਨ ਦੇ ਹੁਕਮ
October 7, 2023
Worldwide-News-Express-multiface

Worldwide News Express / Punjab

ਆਮ ਆਦਮੀ ਪਾਰਟੀ ਦੇ ਨੇਤਾ ਤੇ ਰਾਜ ਸਭਾ ਤੋਂ ਮੁਅੱਤਲ ਕੀਤੇ ਗਏ ਸ੍ਰੀ ਰਾਘਵ ਚੱਢਾ ਨੂੰ ਰਾਜ ਸਭਾ ਸਕੱਤਰੇਤ ਵਲੋਂ ਟਾਈਪ 7 ਬੰਗਲਾ ਖਾਲੀ ਕਰਨ ਦੇ ਜ਼ੋ ਹੁਕਮ ਜਾਰੀ ਕੀਤੇ ਸਨ ਉਨ੍ਹਾਂ ਨੂੰ ਦਿਲੀ ਦੀ ਪਟਿਆਲਾ ਹਾਊਸ ਕੋਰਟ ਵੱਲੋਂ ਠੀਕ ਕਰਾਰ ਦਿੰਦਿਆਂ ਰਾਘਵ ਚੱਢਾ ਨੂੰ ਬੰਗਲਾ ਖਾਲੀ ਕਰਨ ਦੇ ਅੱਜ ਹੁਕਮ ਸੁਣਾ ਦਿੱਤੇ ਗਏ ਹਨ -Raghavchadha -Aamadmiparty -Aap -Rajsabha -Loksabha -Type7bungalow

Worldwide News Express multifaceted digital media company


Recommended News
Most Read
Just Now