ਅੰਮ੍ਰਿਤਸਰ ਵਿੱਚ ਐਮ-16 ਰਾਈਫਲ, ਦੋ ਜ਼ਿਗਾਣਾ ਪਿਸਤੌਲ ਸਮੇਤ 10 ਅਤਿ-ਆਧੁਨਿਕ ਹਥਿਆਰ ਬਰਾਮਦ; ਚਾਰ ਕਾਬੂ। ਪੁਲਿਸ ਟੀਮਾਂ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ 15 ਕਿਲੋ ਅਫੀਮ ਵੀ ਬਰਾਮਦ    ਚੰਡੀਗੜ ਪੁਲਿਸ ਵੱਲੋਂ ਮਨੀਸ਼ ਸਿਸੋਦੀਆ ਸਮੇਤ ਸੈਂਕੜੇ ਆਮ ਆਦਮੀ ਵਰਕਰਾਂ ਨੂੰ ਹਿਰਾਸਤ ਵਿੱਚ ਲਿਆ ਗਿਆ    ਦਿਲੀ ਪੁਲਿਸ ਵੱਲੋਂ ਕੇਜਰੀਵਾਲ, ਮਮਤਾ ਬੈਨਰਜੀ ਅਤੇ ਹੋਰ ਕਈ ਆਗੂਆਂ ਨੂੰ ਹਿਰਾਸਤ ਵਿੱਚ ਲਿਆ    ਪੰਜਾਬ ਸਰਕਾਰ ਦਿਵਾਲੀ ਤੋਂ ਪਹਿਲਾਂ ਗਰੁੱਪ-ਡੀ ਮੁਲਾਜ਼ਮਾਂ ਨੂੰ 10,000 ਰੁਪਏ ਦਾ ਵਿਆਜ ਮੁਕਤ ਤਿਉਹਾਰੀ ਐਡਵਾਂਸ ਦੇਵੇਗੀ: ਹਰਪਾਲ ਸਿੰਘ ਚੀਮਾ    ਸਪੀਕਰ ਸੰਧਵਾਂ ਨੇ 22 ਅਕਤੂਬਰ ਨੂੰ 16ਵੀਂ ਪੰਜਾਬ ਵਿਧਾਨ ਸਭਾ ਦਾ 13ਵਾਂ ਸੈਸ਼ਨ ਸੱਦਿਆ    ਚੈਂਪੀਅਨਜ਼ ਟਰਾਫੀ ਲਈ ਪੁਖਤਾ ਪ੍ਰਬੰਧ ਕਰੇਗਾ ਪੰਜਾਬ, ਕੌਮਾਂਤਰੀ ਖੇਡ ਮੁਕਾਬਲੇ ਦੀ ਮੇਜ਼ਬਾਨੀ ਨਾਲ ਨਵੇਂ ਕੀਰਤੀਮਾਨ ਕਾਇਮ ਕਰੇ ਪੰਜਾਬ. ਚੈਂਪੀਅਨਜ਼ ਟਰਾਫੀ ਦਾ ਉਦਘਾਟਨੀ ਸਮਾਗਮ 27 ਅਕਤੂਬਰ ਨੂੰ ਜਲੰਧਰ ਵਿਖੇ ਹੋਵੇਗਾ, 5 ਨਵੰਬਰ ਤੱਕ ਮੈਚ ਖੇਡੇ ਜਾਣਗੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ    ਵਾਤਾਵਰਣ ਸੁਰੱਖਿਆ ਸਬੰਧੀ ਉਪਾਵਾਂ ਦੇ ਪ੍ਰਭਾਵੀ ਲਾਗੂਕਰਨ ਲਈ ਖੇਤਰੀ ਅਮਲੇ ਦੀ ਸਮਰੱਥਾ ਨੂੰ ਮਜ਼ਬੂਤ ਕਰਨਾ ਸਿਖਲਾਈ ਪ੍ਰੋਗਰਾਮ ਦਾ ਰਿਹਾ ਉਦੇਸ਼    ਗੌਰਵ ਯਾਦਵ ਨੇ ਪੰਜਾਬ ਦੇ ਡੀ ਜੀ ਪੀ ਵੱਜੋਂ ਅਹੁਦਾ ਸੰਭਾਲਿਆ    ਬੀਬੀ ਰੂਪ ਕੌਰ ਸੰਧੂ ਬਲਾਤਕਾਰ ਦੇ ਸਬੂਤ ਲੈ ਕੇ ਅਕਾਲ ਤਖਤ ਸਾਹਿਬ ਪੁੱਜੀ- ਸਿੰਘ ਸਾਹਿਬ ਬਾਹਰ ਹੋਣ ਕਾਰਨ ਨਾ ਮਿਲੇ    ਪੰਜਾਬ ਸਰਕਾਰ ਵੱਲੋਂ ਅਨੰਦਪੁਰ ਸਾਹਿਬ ਬਲਾਤਕਾਰ ਕਾਂਡ ਦੀ ਜਾਂਚ ਲਈ ਸਿਟ ਗਠਿਤ   
ਦਿੱਲੀ ਵਿੱਚ ਸਵਾਈਨ ਫਲੂ ਦਾ ਕਹਿਰ ਹਸਪਤਾਲ ਮਰੀਜ਼ਾਂ ਨਾਲ ਭਰਨ ਲਗੇ
August 24, 2026
-

Jassi / New Delhi


ਨਵੀਂ ਦਿੱਲੀ, 24 ਅਗਸਤ 2026

ਦਿੱਲੀ-NCR ਵਿੱਚ  ਸਵਾਈਨ ਫਲੂ  ਦੇ ਮਾਮਲਿਆਂ ਵਿੱਚ ਤੇਜ਼ੀ ਨਾਲ ਵਾਧਾ ਦਰਜ ਕੀਤਾ ਜਾ ਰਿਹਾ ਹੈ। ਵਧਦੇ ਮਾਮਲਿਆਂ ਨੂੰ ਲੈ ਕੇ ਦਿੱਲੀ ਸਰਕਾਰ ਅਤੇ ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਸਾਵਧਾਨੀ ਵਰਤਣ ਦੀ ਅਪੀਲ ਕੀਤੀ ਗਈ ਹੈ।ਆਏ ਅੰਕੜਿਆਂ ਮੁਤਾਬਕ, ਸਾਲ 2026 ਦੌਰਾਨ ਦਿੱਲੀ ਵਿੱਚ ਹੁਣ ਤੱਕ ਸਵਾਈਨ ਫਲੂ (H1N1 )ਦੇ 1,777 ਮਾਮਲੇ ਦਰਜ ਕੀਤੇ ਜਾ ਚੁੱਕੇ ਹਨ।   ਮਾਮਲਿਆਂ ਵਿੱਚ ਕਈ ਗੁਣਾ ਵਾਧਾ ਸਿਹਤ ਵਿਭਾਗ ਲਈ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ।

ਡਾਕਟਰਾਂ ਨੇ H1N1 ਤੋਂ ਬਚਾਅ ਲਈ ਲੋਕਾਂ ਨੂੰ ਭੀੜ ਵਾਲੀਆਂ ਥਾਵਾਂ ’ਤੇ ਜਾਣ ਸਮੇਂ ਸਾਵਧਾਨੀ ਵਰਤਣ ਦੀ ਅਪੀਲ ਕੀਤੀ ਹੈ। ਸਰਕਾਰ ਵੱਲੋਂ ਲੋਕਾਂ ਨੂੰ ਲੋੜ ਅਨੁਸਾਰ ਇਤਿਹਾਦੀ  ਕਦਮ ਚੁੱਕਣ ਦੀ ਅਪੀਲ ਕੀਤੀ ਹੈ ਜਿਨ੍ਹਾਂ ਵਿੱਚ ਮਾਸਕ ਪਹਿਨਣ, ਹੱਥਾਂ ਦੀ ਸਫ਼ਾਈ ਦਾ ਖ਼ਾਸ ਧਿਆਨ ਰੱਖਣ ਅਤੇ ਖੰਘ, ਬੁਖਾਰ ਜਾਂ ਹੋਰ ਲੱਛਣ ਸਾਹਮਣੇ ਆਉਣ ’ਤੇ ਖੁਦ ਦਵਾਈ ਲੈਣ ਦੀ ਬਜਾਏ ਤੁਰੰਤ ਡਾਕਟਰ ਨਾਲ ਸੰਪਰਕ ਕਰਨ ਦੀ ਸਲਾਹ ਦਿੱਤੀ ਗਈ ਹੈ।

ਦਿੱਲੀ ਸਰਕਾਰ ਨੇ ਆਮ ਪਬਲਿਕ ਨੂੰ ਅਪੀਲ ਕੀਤੀ ਹੈ ਕਿ ਉਹ ਲੱਛਣਾਂ ਨੂੰ ਨਜ਼ਰਅੰਦਾਜ਼ ਨਾ ਕਰਨ ਅਤੇ ਸਾਵਧਾਨੀ ਵਰਤ ਕੇ ਇੰਫੈਕਸਨ ਦੇ ਫੈਲਾਅ ਨੂੰ ਰੋਕਣ ਵਿੱਚ  ਸਰਕਾਰ ਨੂੰ ਸਹਿਯੋਗ ਦੇਣ।


In

Powered by Froala Editor


Recommended News
Most Read
Just Now