ਕੇਂਦਰੀ ਏਜੰਸੀਆਂ ਤੋਂ ਮਿਲੀ ਜਾਣਕਾਰੀ ਦੇ ਆਧਾਰ 'ਤੇ ਸਰਹੱਦ ਪਾਰਲੇ ਹੈਂਡਲਰਾਂ ਦੇ ਇਸ਼ਾਰੇ 'ਤੇ ਹਮਲਿਆਂ ਦੀ ਸਾਜ਼ਿਸ਼ ਰਚਣ ਵਾਲੇ ਮੋਗਾ ਦੇ ਤਿੰਨ ਕਾਰਕੁਨ ਗ੍ਰਿਫ਼ਤਾਰ: ਆਈਜੀਪੀ ਗੁਰਪ੍ਰੀਤ ਸਿੰਘ ਭੁੱਲਰ    ਮਾਨ ਸਰਕਾਰ ਨੇ ਮਿਆਰੀ ਜੈਵਿਕ ਉਤਪਾਦਾਂ, ਕਿਸਾਨਾਂ ਦੀ ਸੁਰੱਖਿਆ ਅਤੇ ਟਿਕਾਊ ਖੇਤੀ ਨੂੰ ਉਤਸ਼ਾਹਿਤ ਕਰਨ ਲਈ 4.50 ਕਰੋੜ ਰੁਪਏ ਨਾਲ ਤਿੰਨ ਲੈਬਾਂ ਬਣਾਈਆਂ: ਖੁੱਡੀਆਂ    ਮਾਨਸਾ ਵਿੱਚ ਪ੍ਰਸਿੱਧ ਸਮਾਜ ਸੇਵਕ ਅਤੇ ਨਸ਼ਾ ਵਿਰੋਧੀ ਵਰਕਰ ਪਰਵਿੰਦਰ ਝੋਟਾ ਦਾ ਗੋਲੀਆਂ ਮਾਰ ਕੇ ਕਤਲ    ਰੂਪਨਗਰ ਵਿੱਚ ਰਾਤ ਸਮੇਂ ਛਾਪੇਮਾਰੀ ਦੌਰਾਨ ਪੰਜ ਵਿਅਕਤੀ ਗ੍ਰਿਫ਼ਤਾਰ, ਪੰਜ ਵਾਹਨ ਤੇ ਮਸ਼ੀਨਾਂ ਜ਼ਬਤ    ਪੰਜਾਬ ਕਾਂਗਰਸ ਦੇ ਨਵਨਿਯੁਕਤ ਪ੍ਰਧਾਨ ਸ੍ਰ. ਪ੍ਰਗਟ ਸਿੰਘ ਨੇ ਆਹੁਦਾ ਸੰਭਾਲਿਆ    ਅੰਮ੍ਰਿਤਸਰ ਵਿੱਚ ਐਮ-16 ਰਾਈਫਲ, ਦੋ ਜ਼ਿਗਾਣਾ ਪਿਸਤੌਲ ਸਮੇਤ 10 ਅਤਿ-ਆਧੁਨਿਕ ਹਥਿਆਰ ਬਰਾਮਦ; ਚਾਰ ਕਾਬੂ। ਪੁਲਿਸ ਟੀਮਾਂ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ 15 ਕਿਲੋ ਅਫੀਮ ਵੀ ਬਰਾਮਦ    ਚੰਡੀਗੜ ਪੁਲਿਸ ਵੱਲੋਂ ਮਨੀਸ਼ ਸਿਸੋਦੀਆ ਸਮੇਤ ਸੈਂਕੜੇ ਆਮ ਆਦਮੀ ਵਰਕਰਾਂ ਨੂੰ ਹਿਰਾਸਤ ਵਿੱਚ ਲਿਆ ਗਿਆ    ਦਿਲੀ ਪੁਲਿਸ ਵੱਲੋਂ ਕੇਜਰੀਵਾਲ, ਮਮਤਾ ਬੈਨਰਜੀ ਅਤੇ ਹੋਰ ਕਈ ਆਗੂਆਂ ਨੂੰ ਹਿਰਾਸਤ ਵਿੱਚ ਲਿਆ    ਪੰਜਾਬ ਸਰਕਾਰ ਦਿਵਾਲੀ ਤੋਂ ਪਹਿਲਾਂ ਗਰੁੱਪ-ਡੀ ਮੁਲਾਜ਼ਮਾਂ ਨੂੰ 10,000 ਰੁਪਏ ਦਾ ਵਿਆਜ ਮੁਕਤ ਤਿਉਹਾਰੀ ਐਡਵਾਂਸ ਦੇਵੇਗੀ: ਹਰਪਾਲ ਸਿੰਘ ਚੀਮਾ    ਸਪੀਕਰ ਸੰਧਵਾਂ ਨੇ 22 ਅਕਤੂਬਰ ਨੂੰ 16ਵੀਂ ਪੰਜਾਬ ਵਿਧਾਨ ਸਭਾ ਦਾ 13ਵਾਂ ਸੈਸ਼ਨ ਸੱਦਿਆ   
ਨੇਪਾਲ - ਤਿੱਬਤ ਸਰਹੱਦ ਤੇ ਹੜ੍ਹ ਦਾ ਖ਼ਤਰਾ ਮੁੜ ਵਧਿਆ ਕਈ ਇਲਾਕੇ ਖਾਲੀ ਕਰਵਾਏ ਗਏ
August 28, 2026
-

ਨੇਪਾਲ - ਤਿੱਬਤ ਸਰਹੱਦ ਤੇ ਮੁੜ ਹੜ੍ਹਾਂ ਦਾ ਖਤਰਾ ਇਕ ਹੋਰ ਝੀਲ ਭਰੀ

ਨਰੂਲਾ / ਕਾਠਮੰਡੂ

ਨਵੀਂ ਦਿੱਲੀ, 28 ਅਗਸਤ (ਪੱਤਰ ਪ੍ਰੇਰਕ):  ਨੇਪਾਲ-ਤਿੱਬਤ  ਖੇਤਰ ਵਿੱਚ 26 ਅਗਸਤ ਨੂੰ ਆਏ ਭਿਆਨਕ ਹੜ੍ਹ ਕਾਰਨ  ਭਾਰੀ ਤਬਾਹੀ ਹੋਣ ਪਿੱਛੋਂ ਹੁਣ ਹੁਣ ਮੁੜ  ਤਿੱਬਤ- ਨੇਪਾਲ। ਸਰਹੱਦ ਨੇੜੇ ਇੱਕ ਹੋਰ ਝੀਲ ਫਟਣ ਕਾਰਨ ਹੜ੍ਹ ਦਾ ਖ਼ਤਰਾ ਵਧ ਗਿਆ ਹੈ। ਇਹ ਝੀਲ ਚੋਚੇਨ ਨਦੀ ਅਤੇ ਪੁਰੇਪੁ ਸਾਂਗਪੋ ਨਦੀ ਦੇ ਸੰਗਮ ਨੇੜੇ ਬਣੀ ਹੋਈ ਸੀ। ਚੀਨ ਵੱਲੋਂ  ਪਹਿਲਾਂ ਹੀ ਇਸ ਝੀਲ ਦੇ ਫਟਣ ਦੀ ਸੰਭਾਵਨਾ ਬਾਰੇ ਚਿਤਾਵਨੀ ਜਾਰੀ ਕੀਤੀ ਗਈ ਸੀ।

ਝੀਲ ਫਟਣ ਤੋਂ ਬਾਅਦ ਪਾਣੀ ਦਾ ਪੱਧਰ ਤੇਜ਼ੀ ਨਾਲ ਵਧਣ ਲੱਗਾ ਹੈ। ਖ਼ਤਰੇ ਨੂੰ ਦੇਖਦਿਆਂ ਨੇਪਾਲ ਦੇ ਰਸੂਵਾ ਜ਼ਿਲ੍ਹੇ ਵਿੱਚ ਚੱਲ ਰਹੇ ਰਾਹਤ ਅਤੇ ਬਚਾਅ ਕਾਰਜ ਰੋਕ ਦਿੱਤੇ ਗਏ ਹਨ ।

ਪ੍ਰਸ਼ਾਸਨ ਵੱਲੋਂ ਭੋਟੇਕੋਸ਼ੀ, ਤ੍ਰਿਸ਼ੂਲੀ ਅਤੇ ਨਾਰਾਇਣੀ ਨਦੀਆਂ ਦੇ ਨੇੜੇ ਵਸੇ ਕਈ ਪਿੰਡਾਂ ਨੂੰ ਖਾਲੀ ਕਰਵਾਇਆ ਜਾ ਰਿਹਾ ਹੈ। ਹੜ੍ਹ ਆਉਣ ਦੇ ਖ਼ਤਰੇ ਨੂੰ ਦੇਖਦਿਆਂ ਚੀਨ ਨੇ ਤਿੱਬਤ ਵਿੱਚ ਵੀ ਰਾਹਤ ਅਤੇ ਬਚਾਅ ਮੁਹਿੰਮ ਨੂੰ ਰੋਕ ਦਿੱਤਾ ਹੈ ਅਤੇ ਲੈਵਲ-4 ਅਲਰਟ ਜਾਰੀ ਕਰਕੇ ਲੋਕਾਂ ਨੂੰ ਸਾਵਧਾਨ ਰਹਿਣ ਦੀ ਹਦਾਇਤ ਕੀਤੀ ਗਈ ਹੈ।

ਇਸ ਦੌਰਾਨ ਨੇਪਾਲ ਅਤੇ ਤਿੱਬਤ ਵਿੱਚ ਹੜ੍ਹ ਅਤੇ ਜ਼ਮੀਨ ਖਿਸਕਣ ਕਾਰਨ ਮਰਨ ਵਾਲਿਆਂ ਦੀ ਗਿਣਤੀ 478 ਤੱਕ ਪਹੁੰਚ ਗਈ ਹੈ, ਜਦਕਿ 1500 ਤੋਂ ਵੱਧ ਲੋਕ ਅਜੇ ਵੀ ਲਾਪਤਾ ਦੱਸੇ ਜਾ ਰਹੇ ਹਨ। ਲਾਪਤਾ ਲੋਕਾਂ ਵਿੱਚ ਕਰੀਬ 290 ਭਾਰਤੀ ਨਾਗਰਿਕ ਵੀ ਸ਼ਾਮਲ ਹਨ।



Powered by Froala Editor


Recommended News
Most Read
Just Now