ਦੇਸ਼ ਵਿੱਚ ਗੈਸ ਦੀਆਂ ਕੀਮਤਾਂ ਵਿੱਚ ਵਾਧਾ
September 1, 2026
ਦੇਸ਼ ਵਿੱਚ ਗੈਸ ਦੀਆਂ ਕੀਮਤਾਂ ਵਿੱਚ ਵਾਧਾ
ਦੇਸ਼ ਵਿੱਚ ਗੈਸ ਦੀਆਂ ਕੀਮਤਾਂ ਵਿੱਚ ਵਾਧਾ
Sonu / New Delhi
ਨਵੀਂ ਦਿਲੀ , ਦੇਸ਼ ਵਿੱਚ ਕਮਰਸ਼ੀਅਲ LPG ਸਿਲੰਡਰ ਦੀਆਂ ਕੀਮਤਾਂ ਵਿੱਚ ਅੱਜ 1 ਸਤੰਬਰ ਤੋਂ ਹੋਰ ਵਾਧਾ ਹੋ ਗਿਆ ਹੈ। ਤੇਲ ਕੰਪਨੀਆਂ ਵੱਲੋਂ 19 ਕਿਲੋ ਵਾਲੇ ਕਮਰਸ਼ੀਅਲ LPG ਸਿਲੰਡਰ ਦੀ ਕੀਮਤ ਵਿੱਚ ਲਗਭਗ ₹10 ਤੋਂ ਲੈ ਕੇ ₹11 ਤੱਕ ਦਾ ਵਾਧਾ ਕੀਤਾ ਗਿਆ ਹੈ। ਪੰਜਾਬ ਸਮੇਤ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਕਮਰਸ਼ੀਅਲ LPG ਦੇ ਨਵੇਂ ਰੇਟ ਅੱਜ ਤੋਂ ਲਾਗੂ ਹੋ ਗਏ ਹਨ। ਇਸ ਵਾਧੇ ਨਾਲ ਰੈਸਟੋਰੈਂਟ, ਢਾਬਿਆਂ, ਹੋਟਲਾਂ ਅਤੇ ਕੈਟਰਿੰਗ ਕਾਰੋਬਾਰ ਹੋਰ ਜ਼ਿਆਦਾ ਮਹਿੰਗੇ ਹੋਣਗੇ
ਚੰਗੀ ਗੱਲ ਇਹ ਹੈ ਕਿ ਸਰਕਾਰ ਨੇ ਘਰੇਲੂ LPG ਸਿਲੰਡਰ ਦੀ ਕੀਮਤ ਵਿੱਚ ਕੋਈ ਬਦਲਾਅ ਨਹੀਂ ਕੀਤਾ ਹੈ ।14.2 ਕਿਲੋ ਵਾਲਾ ਘਰੇਲੂ ਸਿਲੰਡਰ ਪਹਿਲਾਂ ਵਾਲੀ ਕੀਮਤ ’ਤੇ ਹੀ ਮਿਲੇਗਾ। ਕਮਰਸ਼ੀਅਲ ਸਿਲੰਡਰ ਦੀ ਕੀਮਤ ਵਿੱਚ ਵਾਧਾ ਹਰ ਸ਼ਹਿਰ ਵਿੱਚ ਵੱਖ-ਵੱਖ ਹੋ ਸਕਦਾ ਹੈ। ਨਵੇਂ ਰੇਟ ਅੱਜ ਤੋਂ ਲਾਗੂ ਹਨ ਨਾਲ ਮਹਿੰਗਾਈ ਵਿੱਚ ਵਾਧਾ ਹਨ ਦੀ ਸੰਭਾਵਨਾ ਹੈ ।
Powered by Froala Editor
Recommended News
Most Read
Worldwide News Express/Punjab
Just Now