ਅੰਮ੍ਰਿਤਸਰ ਵਿੱਚ ਗ਼ੈਰ-ਕਾਨੂੰਨੀ ਹਥਿਆਰ ਤਸਕਰੀ ਨੈਟਵਰਕਾਂ ਦੇ ਅੱਠ ਕਾਰਕੁੰਨ 13 ਪਿਸਤੌਲਾਂ ਨਾਲ ਗ੍ਰਿਫਤਾਰ ਗ਼ੈਰ-ਕਾਨੂੰਨੀ ਹਥਿਆਰ ਖ਼ਰੀਦ ਕੇ ਅੱਗੇ ਸਪਲਾਈ ਕਰ ਰਹੇ ਸਨ ਗ੍ਰਿਫਤਾਰ ਕੀਤੇ ਮੁਲਜ਼ਮ: ਡੀਜੀਪੀ ਗੌਰਵ ਯਾਦਵ    ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਬੰਧਤ ਵਿਭਾਗਾਂ ਨੂੰ ਜ਼ਿਲ੍ਹਾ ਪੱਧਰੀ ਵਪਾਰੀ ਕਮਿਸ਼ਨ ਦੀਆਂ ਮੀਟਿੰਗਾਂ ਵਿੱਚ ਗਜ਼ਟਿਡ ਅਧਿਕਾਰੀਆਂ ਦੀ ਸ਼ਮੂਲੀਅਤ ਯਕੀਨੀ ਬਣਾਉਣ ਦੇ ਦਿੱਤੇ ਨਿਰਦੇਸ਼    ਤਿੰਨ ਸੂਬਿਆਂ ਦੀਆਂ 12 ਸੀਟਾਂ ਲਈ ਰਾਜ ਸਭਾ ਚੋਣਾਂ ਦਾ ਐਲਾਨ     ਈ. ਡੀ ਵੱਲੋਂ ਗਮਾਡਾ ਦਫ਼ਤਰ ਉਤੇ ਛਾਪੇਮਾਰੀ     ਤਿਉਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ ਖਾਧ ਪਦਾਰਥਾਂ ਦੀ ਗੁਣਵੱਤਾਂ ’ਤੇ ਤਿੱਖੀ ਨਜ਼ਰ ਰੱਖਣ ਲਈ ਜਾਂਚ ਮੁਹਿੰਮ ਕੀਤੀ ਤੇਜ਼    ਡਾ. ਬਲਜੀਤ ਕੌਰ ਦਾ ਭਰੋਸਾ: 1013 ਲੈਕਚਰਾਰਾਂ ਦੀ ਭਰਤੀ ਵਿੱਚ ਬਣਦਾ ਰਾਖਵਾਂ ਹਿੱਸਾ ਹਰ ਹਾਲ ਵਿੱਚ ਯਕੀਨੀ ਬਣਾਇਆ ਜਾਵੇਗਾ. ਐਸ.ਸੀ./ਬੀ.ਸੀ. ਅਧਿਆਪਕ ਯੂਨੀਅਨਾਂ ਨੂੰ ਭਰੋਸਾ—ਹਰ ਜਾਇਜ਼ ਮੰਗ ਦਾ ਕਾਨੂੰਨ ਅਤੇ ਨੀਤੀ ਅਨੁਸਾਰ ਕੀਤਾ ਜਾਵੇਗਾ ਨਿਪਟਾਰਾ    5 ਤਰਜੀਹਾਂ, ਇੱਕ ਮਿਸ਼ਨ: ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ‘ਬਿਗ 5’ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ’: ਭਗਵੰਤ ਮਾਨ ਸਰਕਾਰ ਵੱਲੋਂ ਨਸ਼ਿਆਂ ਦੀ ਸਪਲਾਈ ’ਤੇ ਰੋਕ ਲਗਾ ਕੇ ਰੋਕਥਾਮ, ਰਿਪੋਟਿੰਗ ਅਤੇ ਇਲਾਜ ’ਤੇ ਜ਼ੋਰ    ਪੰਜਾਬ ਸਰਕਾਰ ਨੇ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕੀਤੇ : ਕੁਲਤਾਰ ਸਿੰਘ ਸੰਧਵਾਂ    ਫ਼ਰੀਦਕੋਟ ਵਿੱਚ 47 ਕਿਲੋ ਹੈਰੋਇਨ, 3 ਪਿਸਤੌਲਾਂ ਬਰਾਮਦ; ਚਾਰ ਕਾਰਕੁਨ ਗ੍ਰਿਫ਼ਤਾਰ. ਸਰਹੱਦ ਪਾਰਲੇ ਹੈਰੋਇਨ ਅਤੇ ਹਥਿਆਰ ਤਸਕਰੀ ਨੈੱਟਵਰਕ ਨਾਲ ਜੁੜੇ ਹਨ ਗ੍ਰਿਫਤਾਰ ਕੀਤੇ ਦੋਸ਼ੀ : ਡੀ.ਜੀ.ਪੀ. ਗੌਰਵ ਯਾਦਵ    ਵਿਜੀਲੈਂਸ ਬਿਊਰੋ ਵੱਲੋਂ ਮਾਰਚ 2022 ਤੋਂ ਅਗਸਤ 2026 ਤੱਕ ਭ੍ਰਿਸ਼ਟਾਚਾਰ ਦੇ 1107 ਮਾਮਲਿਆਂ ਵਿੱਚ 1146 ਮੁਲਜ਼ਮ ਗ੍ਰਿਫ਼ਤਾਰ   
ਤਿੰਨ ਸੂਬਿਆਂ ਦੀਆਂ 12 ਸੀਟਾਂ ਲਈ ਰਾਜ ਸਭਾ ਚੋਣਾਂ ਦਾ ਐਲਾਨ
September 22, 2026
-12-

Makkar / New Delhi

ਨਵੀਂ ਦਿਲੀ 22 ਸਤੰਬਰ (ਮੱਕੜ ):-

 ਕੇਂਦਰੀ ਚੋਣ ਕਮਿਸ਼ਨ ਨੇ ਅੱਜ ਤਿੰਨ ਸੂਬਿਆਂ ਤੋਂ 12 ਰਾਜ ਸਭਾ ਸੀਟਾਂ ਲਈ ਚੋਣਾਂ ਦਾ ਐਲਾਨ ਕਰ ਦਿੱਤਾ ਹੈ । 

ਇਨ੍ਹਾਂ ਵਿੱਚੋਂ ਉਤਰ ਪ੍ਰਦੇਸ਼ ਤੋਂ 10, ਪੱਛਮੀ ਬੰਗਾਲ ਤੋਂ ਇੱਕ, ਅਤੇ ਉੱਤਰਾਖੰਡ ਤੋਂ ਇੱਕ ਸੀਟ ਖਾਲੀ ਹੋ ਰਹੀ ਹੈ । ਖਾਲੀ ਹੋ ਰਹੀਆਂ ਸੀਟਾਂ ਵਿੱਚ ਕੇਂਦਰੀ ਮੰਤਰੀ ਹਰਦੀਪ ਪੁਰੀ ਦੀ ਸੀਟ ਵੀ ਸ਼ਾਮਲ ਹੈ ਜੋ ਉਤਰ ਪ੍ਰਦੇਸ਼ ਵਿੱਚ ਪੈਂਦੀ ਹੈ

 ਉੱਤਰ ਪ੍ਰਦੇਸ਼ ਦੀਆਂ 10 ਅਤੇ ਉੱਤਰਾਖੰਡ ਤੇ ਪੱਛਮੀ ਬੰਗਾਲ ਦੀ 1 -1 ਸੀਟ ਲਈ 16 ਅਕਤੂਬਰ ਨੂੰ ਵੋਟਾਂ ਪੈਣਗੀਆਂ । ਚੋਣ ਪ੍ਰੋਗਰਾਮ ਮੁਤਾਬਕ 29 ਸਤੰਬਰ 2026 ਨੂੰ ਚੋਣ ਪ੍ਰਕਿਰਿਆ ਸ਼ੁਰੂ ਹੋਵੇਗੀ ਅਤੇ ਨਾਮਜ਼ਦਗੀਆਂ 6 ਸਤੰਬਰ ਤੱਕ ਜਾਰੀ ਰਹਿਣਗੀਆਂ ਅਤੇ 16 ਸਤੰਬਰ ਨੂੰ ਵੋਟਾਂ ਪੈਣਗੀਆਂ ।

ਕਈ ਪ੍ਰਮੁੱਖ ਆਗੂਆਂ  ਜਿਨ੍ਹਾਂ ਦਾ ਕਾਰਜਕਾਲ ਖਤਮ ਹੋ ਰਿਹਾ ਹੈ, ਉਨ੍ਹਾਂ ਵਿੱਚ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ, ਅਰੁਣ ਸਿੰਘ, ਗੀਤਾ ਉਰਫ਼ ਚੰਦਰਪ੍ਰਭਾ, ਨੀਰਜ ਸ਼ੇਖਰ, ਬ੍ਰਿਜਲਾਲ, ਪ੍ਰੋਫੈਸਰ ਰਾਮ ਗੋਪਾਲ ਯਾਦਵ, ਰਾਮਜੀ, ਬੀ.ਐਲ. ਵਰਮਾ, ਸੀਮਾ ਅਤੇ ਦਿਨੇਸ਼ ਸ਼ਰਮਾ ਸ਼ਾਮਲ ਹਨ। ਇਸ ਤੋਂ ਇਲਾਵਾ ਉੱਤਰਾਖੰਡ ਤੋਂ ਰਾਜ ਸਭਾ ਮੈਂਬਰ ਨਰੇਸ਼ ਬੰਸਲ ਸ਼ਾਮਲ ਹਨ ।

Powered by Froala Editor

12


Recommended News
Most Read
Just Now