ਚੋਣ ਕਮਿਸ਼ਨ ਨੇ ਹਰਿਆਣਾ ਵਿਧਾਨ ਸਭਾ ਚੋਣਾਂ ਦੀ ਤਰੀਕ ਬਦਲੀ।
August 31, 2024

Worldwide News Express Bureau /
31 ਅਗਸਤ:
ਚੋਣ ਕਮਿਸ਼ਨ ਨੇ ਹਰਿਆਣਾ ਵਿਧਾਨ ਸਭਾ ਚੋਣਾਂ ਦੀ ਤਾਰੀਖ਼ ਬਦਲ ਦਿੱਤੀ ਹੈ। ਹੁਣ ਸੂਬੇ ਵਿੱਚ 1 ਅਕਤੂਬਰ ਦੀ ਬਜਾਏ 5 ਅਕਤੂਬਰ ਨੂੰ ਵੋਟਾਂ ਪੈਣਗੀਆਂ।ਚੋਣ ਕਮਿਸ਼ਨ ਵੱਲੋਂਇਸਨੂੰ ਲੈ ਕੇ ਬਿਆਨ ਜਾਰੀ ਕੀਤਾ ਗਿਆ ਹੈ। ਇਸ ਵਿੱਚ ਕਿਹਾ ਗਿਆ ਹੈ ਕਿ ਹਰਿਆਣਾ 'ਚ ਆਉਣ ਵਾਲੇ ਤਿਉਹਾਰ ਦੇ ਮੱਦੇਨਜ਼ਰ ਇਹ ਫੈਸਲਾ ਲਿਆ ਗਿਆ ਹੈ।
Powered by Froala Editor
Recommended News
Most Read
Worldwide News Express/Punjab
Just Now