ਰੂਪਨਗਰ ਵਿੱਚ ਰਾਤ ਸਮੇਂ ਛਾਪੇਮਾਰੀ ਦੌਰਾਨ ਪੰਜ ਵਿਅਕਤੀ ਗ੍ਰਿਫ਼ਤਾਰ, ਪੰਜ ਵਾਹਨ ਤੇ ਮਸ਼ੀਨਾਂ ਜ਼ਬਤ    ਪੰਜਾਬ ਕਾਂਗਰਸ ਦੇ ਨਵਨਿਯੁਕਤ ਪ੍ਰਧਾਨ ਸ੍ਰ. ਪ੍ਰਗਟ ਸਿੰਘ ਨੇ ਆਹੁਦਾ ਸੰਭਾਲਿਆ    ਅੰਮ੍ਰਿਤਸਰ ਵਿੱਚ ਐਮ-16 ਰਾਈਫਲ, ਦੋ ਜ਼ਿਗਾਣਾ ਪਿਸਤੌਲ ਸਮੇਤ 10 ਅਤਿ-ਆਧੁਨਿਕ ਹਥਿਆਰ ਬਰਾਮਦ; ਚਾਰ ਕਾਬੂ। ਪੁਲਿਸ ਟੀਮਾਂ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ 15 ਕਿਲੋ ਅਫੀਮ ਵੀ ਬਰਾਮਦ    ਚੰਡੀਗੜ ਪੁਲਿਸ ਵੱਲੋਂ ਮਨੀਸ਼ ਸਿਸੋਦੀਆ ਸਮੇਤ ਸੈਂਕੜੇ ਆਮ ਆਦਮੀ ਵਰਕਰਾਂ ਨੂੰ ਹਿਰਾਸਤ ਵਿੱਚ ਲਿਆ ਗਿਆ    ਦਿਲੀ ਪੁਲਿਸ ਵੱਲੋਂ ਕੇਜਰੀਵਾਲ, ਮਮਤਾ ਬੈਨਰਜੀ ਅਤੇ ਹੋਰ ਕਈ ਆਗੂਆਂ ਨੂੰ ਹਿਰਾਸਤ ਵਿੱਚ ਲਿਆ    ਪੰਜਾਬ ਸਰਕਾਰ ਦਿਵਾਲੀ ਤੋਂ ਪਹਿਲਾਂ ਗਰੁੱਪ-ਡੀ ਮੁਲਾਜ਼ਮਾਂ ਨੂੰ 10,000 ਰੁਪਏ ਦਾ ਵਿਆਜ ਮੁਕਤ ਤਿਉਹਾਰੀ ਐਡਵਾਂਸ ਦੇਵੇਗੀ: ਹਰਪਾਲ ਸਿੰਘ ਚੀਮਾ    ਸਪੀਕਰ ਸੰਧਵਾਂ ਨੇ 22 ਅਕਤੂਬਰ ਨੂੰ 16ਵੀਂ ਪੰਜਾਬ ਵਿਧਾਨ ਸਭਾ ਦਾ 13ਵਾਂ ਸੈਸ਼ਨ ਸੱਦਿਆ    ਚੈਂਪੀਅਨਜ਼ ਟਰਾਫੀ ਲਈ ਪੁਖਤਾ ਪ੍ਰਬੰਧ ਕਰੇਗਾ ਪੰਜਾਬ, ਕੌਮਾਂਤਰੀ ਖੇਡ ਮੁਕਾਬਲੇ ਦੀ ਮੇਜ਼ਬਾਨੀ ਨਾਲ ਨਵੇਂ ਕੀਰਤੀਮਾਨ ਕਾਇਮ ਕਰੇ ਪੰਜਾਬ. ਚੈਂਪੀਅਨਜ਼ ਟਰਾਫੀ ਦਾ ਉਦਘਾਟਨੀ ਸਮਾਗਮ 27 ਅਕਤੂਬਰ ਨੂੰ ਜਲੰਧਰ ਵਿਖੇ ਹੋਵੇਗਾ, 5 ਨਵੰਬਰ ਤੱਕ ਮੈਚ ਖੇਡੇ ਜਾਣਗੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ    ਵਾਤਾਵਰਣ ਸੁਰੱਖਿਆ ਸਬੰਧੀ ਉਪਾਵਾਂ ਦੇ ਪ੍ਰਭਾਵੀ ਲਾਗੂਕਰਨ ਲਈ ਖੇਤਰੀ ਅਮਲੇ ਦੀ ਸਮਰੱਥਾ ਨੂੰ ਮਜ਼ਬੂਤ ਕਰਨਾ ਸਿਖਲਾਈ ਪ੍ਰੋਗਰਾਮ ਦਾ ਰਿਹਾ ਉਦੇਸ਼    ਗੌਰਵ ਯਾਦਵ ਨੇ ਪੰਜਾਬ ਦੇ ਡੀ ਜੀ ਪੀ ਵੱਜੋਂ ਅਹੁਦਾ ਸੰਭਾਲਿਆ   
ਪੰਜਾਬ ਮੰਤਰੀ ਮੰਡਲ ਦੀ ਰੱਦੋਬਦਲ ਭਲਕੇ।
September 22, 2024
-

ਚੰਡੀਗੜ੍ਹ, 22 ਸਤੰਬਰ:

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਦੀ ਮਨਜ਼ੂਰੀ ਮਿਲਣ ਤੋਂ ਬਾਅਦ ਪੰਜਾਬ ਮੰਤਰੀ ਮੰਡਲ ਵਿਚ ਭਾਰੀ ਫੇਰਬਦਲ ਕੀਤਾ ਜਾ ਰਿਹਾ ਹੈ। ਮੁੱਖ ਮੰਤਰੀ ਦਫ਼ਤਰ ਅਨੁਸਾਰ ਮੌਜੂਦਾ ਮੰਤਰੀ ਮੰਡਲ ਦੇ ਚਾਰ ਮੰਤਰੀਆਂ ਦੀ ਛਾਂਟੀ ਕੀਤੀ ਜਾ ਰਹੀ ਹੈ, ਜਿਹਨਾਂ ਵਿੱਚ ਦੋ ਦੋਆਬੇ ਨਾਲ, ਇੱਕ ਮਾਝੇ ਨਾਲ ਅਤੇ ਇੱਕ ਮਾਲਵੇ ਨਾਲ ਸੰਬੰਧਿਤ ਹੈ। ਇਹ ਵੀ ਜਾਣਕਾਰੀ ਮਿਲੀ ਹੈ ਕਿ ਇਹਨਾਂ ਦੀ ਥਾਂ ਤੇ ਪੰਜ ਨਵੇਂ ਮੰਤਰੀਆਂ ਨੂੰ ਮੰਤਰੀ ਮੰਡਲ ਵਿੱਚ ਸ਼ਾਮਲ ਕੀਤਾ ਜਾ ਰਿਹਾ ਹੈ। ਇਹਨਾਂ ਵਿਚ ਦੋ ਮਾਲਵਾ ਤੋਂ ਇਕ ਮਾਝਾ ਤੋਂ ਅਤੇ ਦੋ ਦੋਆਬਾ ਨਾਲ ਸਬੰਧਿਤ ਹੈ ਸਕਦੇ ਹਨ।

Powered by Froala Editor


Recommended News
Most Read
Just Now