ਪੰਜਾਬ ਰਾਜ ਚੋਣ ਕਮਿਸ਼ਨ ਦੀ ਪ੍ਰੈਸ ਕਾਨਫਰੰਸ, 15 ਅਕਤੂਬਰ ਨੂੰ ਪੰਚਾਇਤ ਚੋਣਾਂ
September 25, 2024

ਚੰਡੀਗੜ੍ਹ 25, ਸਤੰਬਰ:-
ਅੱਜ ਪੰਜਾਬ ਰਾਜ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ ਨੇ ਪੰਜਾਬ ਭਵਨ ਵਿਚ ਪ੍ਰੈਸ ਕਾਨਫਰੰਸ ਕਰਦਿਆਂ ਸੂਬੇ ਵਿਚ ਪੰਚਾਇਤੀ ਚੋਣਾਂ ਸਬੰਧੀ ਤਰੀਕਾਂ ਦਾ ਐਲਾਨ ਕੀਤਾ। ਰਾਜ ਵਿੱਚ ਪੰਚਾਇਤੀ ਚੋਣਾਂ ਪ੍ਰਾਪਤ ਮਿਤੀ 15 ਅਕਤੂਬਰ ਨੂੰ ਕਾਰਵਾਈਆਂ ਜਾਣਗੀਆਂ।
ਇਸ ਸਬੰਧੀ ਨਾਮਜ਼ਦਗੀਆਂ 27 ਸਤੰਬਰ ਤੋਂ ਭਰੀਆਂ ਜਾਣਗੀਆਂ ਅਤੇ 4 ਅਕਤੂਬਰ ਨਾਮਜ਼ਦਗੀਆਂ ਭਰਨ ਦੀ ਆਖਰੀ ਮਿਤੀ ਹੋਵੇਗੀ। ਸਰਪੰਚੀ ਦੇ ਉਮੀਦਵਾਰ 40 ਹਜ਼ਾਰ ਰੁਪਏ ਤੱਕ ਅਤੇ ਪੰਚ ਉਮੀਦਵਾਰ 30 ਰੁਪਏ ਤੱਕ ਦੀ ਰਾਸ਼ੀ ਦਾ ਖਰਚ ਕਰ ਸਕਣਗੇ।
Powered by Froala Editor
Recommended News
Most Read
Worldwide News Express/Punjab
Just Now