ਰੂਪਨਗਰ ਵਿੱਚ ਰਾਤ ਸਮੇਂ ਛਾਪੇਮਾਰੀ ਦੌਰਾਨ ਪੰਜ ਵਿਅਕਤੀ ਗ੍ਰਿਫ਼ਤਾਰ, ਪੰਜ ਵਾਹਨ ਤੇ ਮਸ਼ੀਨਾਂ ਜ਼ਬਤ    ਪੰਜਾਬ ਕਾਂਗਰਸ ਦੇ ਨਵਨਿਯੁਕਤ ਪ੍ਰਧਾਨ ਸ੍ਰ. ਪ੍ਰਗਟ ਸਿੰਘ ਨੇ ਆਹੁਦਾ ਸੰਭਾਲਿਆ    ਅੰਮ੍ਰਿਤਸਰ ਵਿੱਚ ਐਮ-16 ਰਾਈਫਲ, ਦੋ ਜ਼ਿਗਾਣਾ ਪਿਸਤੌਲ ਸਮੇਤ 10 ਅਤਿ-ਆਧੁਨਿਕ ਹਥਿਆਰ ਬਰਾਮਦ; ਚਾਰ ਕਾਬੂ। ਪੁਲਿਸ ਟੀਮਾਂ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ 15 ਕਿਲੋ ਅਫੀਮ ਵੀ ਬਰਾਮਦ    ਚੰਡੀਗੜ ਪੁਲਿਸ ਵੱਲੋਂ ਮਨੀਸ਼ ਸਿਸੋਦੀਆ ਸਮੇਤ ਸੈਂਕੜੇ ਆਮ ਆਦਮੀ ਵਰਕਰਾਂ ਨੂੰ ਹਿਰਾਸਤ ਵਿੱਚ ਲਿਆ ਗਿਆ    ਦਿਲੀ ਪੁਲਿਸ ਵੱਲੋਂ ਕੇਜਰੀਵਾਲ, ਮਮਤਾ ਬੈਨਰਜੀ ਅਤੇ ਹੋਰ ਕਈ ਆਗੂਆਂ ਨੂੰ ਹਿਰਾਸਤ ਵਿੱਚ ਲਿਆ    ਪੰਜਾਬ ਸਰਕਾਰ ਦਿਵਾਲੀ ਤੋਂ ਪਹਿਲਾਂ ਗਰੁੱਪ-ਡੀ ਮੁਲਾਜ਼ਮਾਂ ਨੂੰ 10,000 ਰੁਪਏ ਦਾ ਵਿਆਜ ਮੁਕਤ ਤਿਉਹਾਰੀ ਐਡਵਾਂਸ ਦੇਵੇਗੀ: ਹਰਪਾਲ ਸਿੰਘ ਚੀਮਾ    ਸਪੀਕਰ ਸੰਧਵਾਂ ਨੇ 22 ਅਕਤੂਬਰ ਨੂੰ 16ਵੀਂ ਪੰਜਾਬ ਵਿਧਾਨ ਸਭਾ ਦਾ 13ਵਾਂ ਸੈਸ਼ਨ ਸੱਦਿਆ    ਚੈਂਪੀਅਨਜ਼ ਟਰਾਫੀ ਲਈ ਪੁਖਤਾ ਪ੍ਰਬੰਧ ਕਰੇਗਾ ਪੰਜਾਬ, ਕੌਮਾਂਤਰੀ ਖੇਡ ਮੁਕਾਬਲੇ ਦੀ ਮੇਜ਼ਬਾਨੀ ਨਾਲ ਨਵੇਂ ਕੀਰਤੀਮਾਨ ਕਾਇਮ ਕਰੇ ਪੰਜਾਬ. ਚੈਂਪੀਅਨਜ਼ ਟਰਾਫੀ ਦਾ ਉਦਘਾਟਨੀ ਸਮਾਗਮ 27 ਅਕਤੂਬਰ ਨੂੰ ਜਲੰਧਰ ਵਿਖੇ ਹੋਵੇਗਾ, 5 ਨਵੰਬਰ ਤੱਕ ਮੈਚ ਖੇਡੇ ਜਾਣਗੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ    ਵਾਤਾਵਰਣ ਸੁਰੱਖਿਆ ਸਬੰਧੀ ਉਪਾਵਾਂ ਦੇ ਪ੍ਰਭਾਵੀ ਲਾਗੂਕਰਨ ਲਈ ਖੇਤਰੀ ਅਮਲੇ ਦੀ ਸਮਰੱਥਾ ਨੂੰ ਮਜ਼ਬੂਤ ਕਰਨਾ ਸਿਖਲਾਈ ਪ੍ਰੋਗਰਾਮ ਦਾ ਰਿਹਾ ਉਦੇਸ਼    ਗੌਰਵ ਯਾਦਵ ਨੇ ਪੰਜਾਬ ਦੇ ਡੀ ਜੀ ਪੀ ਵੱਜੋਂ ਅਹੁਦਾ ਸੰਭਾਲਿਆ   
ਸਿਹਤਮੰਦ ਹੁੰਦੇ ਹੀ ਮੁੱਖ ਮੰਤਰੀ ਨੇ ਕੀਤੀ ਹੰਗਾਮੀ ਮੀਟਿੰਗ
September 29, 2024
-

ਓਐਸਡੀ ਰਾਜਵੀਰ ਸਿੰਘ ਵੀ ਆਏ ਮੀਟਿੰਗ ਵਿੱਚ ਨਜਰ

ਚੰਡੀਗੜ੍ਹ, 29 ਸਤੰਬਰ:

ਕਈ ਦਿਨਾਂ ਤੋ ਚਲ ਰਹੀਆਂ ਅਫਵਾਹਾਂ ਨੂੰ ਵਿਰਾਮ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਹਸਪਤਾਲ ਤੋ ਛੁੱਟੀ ਲੈਣ ਤੋ ਬਾਅਦ ਸਿਹਤਮੰਦ ਹੁੰਦਿਆਂ ਹੀ ਮੀਟਿੰਗਾਂ ਦਾ ਦੌਰ ਸ਼ੁਰੂ ਕਰ ਦਿੱਤਾ। ਮੀਟਿੰਗ ਵਿੱਚ ਉਨ੍ਹਾ ਨਾਲ ਕੁੱਝ ਮੰਤਰੀ ਅਤੇ ਓਐਸਡੀ ਰਾਜਵੀਰ ਸਿੰਘ ਵੀ ਨਜਰ ਆਏ। 

ਝੋਨੇ ਦੀ ਸਰਕਾਰੀ ਖਰੀਦ ਨੂੰ ਲੈਕੇ ਅਫ਼ਸਰਾਂ ਨਾਲ ਇਹ ਮੀਟਿੰਗ ਸੀਐਮ ਦੀ ਆਪਣੀ ਰਿਹਾਇਸ਼ 'ਹੋਈ । ਸੀਐਮ ਨੇ ਆਖਿਆ ਕਿ ਸਰਕਾਰ ਵੱਲੋਂ ਖਰੀਦ ਨੂੰ ਲੈਕੇ ਸਾਰੀਆਂ ਤਿਆਰੀਆਂ ਮੁਕੰਮਲ ਨੇ...ਕਿਸਾਨਾਂ ਨੂੰ ਮੰਡੀਆਂ 'ਚ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ...ਦਾਣਾ-ਦਾਣਾ ਚੁੱਕਿਆ ਜਾਵੇਗਾ...ਸਾਰੇ DCs ਨੂੰ ਵੀ ਮੰਡੀਆਂ 'ਚ ਤਿਆਰੀਆਂ ਦਾ ਜਾਇਜ਼ਾ ਲੈਣ ਨੂੰ ਕਿਹਾ ਗਿਆ ਹੈ...

ਕਿਸਾਨਾਂ ਦੇ ਨਾਲ ਨਾਲ ਸ਼ੈਲਰ ਵਾਲਿਆਂ ਤੇ ਆੜ੍ਹਤੀਆਂ ਨੂੰ ਵੀ ਕੋਈ ਸਮੱਸਿਆ ਨਹੀਂ ਆਵੇਗੀ...ਕਿਸਾਨਾਂ ਦੀ ਫ਼ਸਲ ਮੰਡੀਆਂ 'ਚ ਆਉਂਦੇ ਹੀ ਅਦਾਇਗੀ ਕੀਤੀ ਜਾਵੇਗੀ...

ਅਸੀਂ ਹਮੇਸ਼ਾ ਪੰਜਾਬ ਦੇ ਨਾਲ ਹਾਂ...

Powered by Froala Editor


Recommended News
Most Read
Just Now