ਰੂਪਨਗਰ ਵਿੱਚ ਰਾਤ ਸਮੇਂ ਛਾਪੇਮਾਰੀ ਦੌਰਾਨ ਪੰਜ ਵਿਅਕਤੀ ਗ੍ਰਿਫ਼ਤਾਰ, ਪੰਜ ਵਾਹਨ ਤੇ ਮਸ਼ੀਨਾਂ ਜ਼ਬਤ    ਪੰਜਾਬ ਕਾਂਗਰਸ ਦੇ ਨਵਨਿਯੁਕਤ ਪ੍ਰਧਾਨ ਸ੍ਰ. ਪ੍ਰਗਟ ਸਿੰਘ ਨੇ ਆਹੁਦਾ ਸੰਭਾਲਿਆ    ਅੰਮ੍ਰਿਤਸਰ ਵਿੱਚ ਐਮ-16 ਰਾਈਫਲ, ਦੋ ਜ਼ਿਗਾਣਾ ਪਿਸਤੌਲ ਸਮੇਤ 10 ਅਤਿ-ਆਧੁਨਿਕ ਹਥਿਆਰ ਬਰਾਮਦ; ਚਾਰ ਕਾਬੂ। ਪੁਲਿਸ ਟੀਮਾਂ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ 15 ਕਿਲੋ ਅਫੀਮ ਵੀ ਬਰਾਮਦ    ਚੰਡੀਗੜ ਪੁਲਿਸ ਵੱਲੋਂ ਮਨੀਸ਼ ਸਿਸੋਦੀਆ ਸਮੇਤ ਸੈਂਕੜੇ ਆਮ ਆਦਮੀ ਵਰਕਰਾਂ ਨੂੰ ਹਿਰਾਸਤ ਵਿੱਚ ਲਿਆ ਗਿਆ    ਦਿਲੀ ਪੁਲਿਸ ਵੱਲੋਂ ਕੇਜਰੀਵਾਲ, ਮਮਤਾ ਬੈਨਰਜੀ ਅਤੇ ਹੋਰ ਕਈ ਆਗੂਆਂ ਨੂੰ ਹਿਰਾਸਤ ਵਿੱਚ ਲਿਆ    ਪੰਜਾਬ ਸਰਕਾਰ ਦਿਵਾਲੀ ਤੋਂ ਪਹਿਲਾਂ ਗਰੁੱਪ-ਡੀ ਮੁਲਾਜ਼ਮਾਂ ਨੂੰ 10,000 ਰੁਪਏ ਦਾ ਵਿਆਜ ਮੁਕਤ ਤਿਉਹਾਰੀ ਐਡਵਾਂਸ ਦੇਵੇਗੀ: ਹਰਪਾਲ ਸਿੰਘ ਚੀਮਾ    ਸਪੀਕਰ ਸੰਧਵਾਂ ਨੇ 22 ਅਕਤੂਬਰ ਨੂੰ 16ਵੀਂ ਪੰਜਾਬ ਵਿਧਾਨ ਸਭਾ ਦਾ 13ਵਾਂ ਸੈਸ਼ਨ ਸੱਦਿਆ    ਚੈਂਪੀਅਨਜ਼ ਟਰਾਫੀ ਲਈ ਪੁਖਤਾ ਪ੍ਰਬੰਧ ਕਰੇਗਾ ਪੰਜਾਬ, ਕੌਮਾਂਤਰੀ ਖੇਡ ਮੁਕਾਬਲੇ ਦੀ ਮੇਜ਼ਬਾਨੀ ਨਾਲ ਨਵੇਂ ਕੀਰਤੀਮਾਨ ਕਾਇਮ ਕਰੇ ਪੰਜਾਬ. ਚੈਂਪੀਅਨਜ਼ ਟਰਾਫੀ ਦਾ ਉਦਘਾਟਨੀ ਸਮਾਗਮ 27 ਅਕਤੂਬਰ ਨੂੰ ਜਲੰਧਰ ਵਿਖੇ ਹੋਵੇਗਾ, 5 ਨਵੰਬਰ ਤੱਕ ਮੈਚ ਖੇਡੇ ਜਾਣਗੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ    ਵਾਤਾਵਰਣ ਸੁਰੱਖਿਆ ਸਬੰਧੀ ਉਪਾਵਾਂ ਦੇ ਪ੍ਰਭਾਵੀ ਲਾਗੂਕਰਨ ਲਈ ਖੇਤਰੀ ਅਮਲੇ ਦੀ ਸਮਰੱਥਾ ਨੂੰ ਮਜ਼ਬੂਤ ਕਰਨਾ ਸਿਖਲਾਈ ਪ੍ਰੋਗਰਾਮ ਦਾ ਰਿਹਾ ਉਦੇਸ਼    ਗੌਰਵ ਯਾਦਵ ਨੇ ਪੰਜਾਬ ਦੇ ਡੀ ਜੀ ਪੀ ਵੱਜੋਂ ਅਹੁਦਾ ਸੰਭਾਲਿਆ   
ਅਸਤੀਫਾ ਨਾ ਮਨਜ਼ੂਰ ਹੋਣ ਬਾਅਦ ਅਨਮੋਲ ਗਗਨ ਮਾਨ ਨੇ ਦਿੱਤਾ ਬਿਆਨ
July 20, 2025
-

ਚੰਡੀਗੜ੍ਹ, 20 ਜੁਲਾਈ, ਵਰਲਡਵਾਈਡ ਨਿਊਜ਼ ਐਕਸਪ੍ਰੈਸ ਬਿਓਰੋ :

ਆਮ ਆਦਮੀ ਪਾਰਟੀ ਦੀ ਖਰੜ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਅਨਮੋਲ ਗਗਨ ਮਾਨ (Anmol Gagan Mann) ਵੱਲੋਂ ਅਸਤੀਫਾ ਦੇ ਦਿੱਤਾ ਗਿਆ ਸੀ। ਅੱਜ ਇਸ ਤੋਂ ਆਮ ਆਦਮੀ ਪਾਰਟੀ ਦੇ ਪ੍ਰਧਾਨ ਅਮਨ ਅਰੋੜਾ (Aman Arora) ਨੇ ਅਨਮੋਲ ਗਗਨ ਮਾਨ ਨਾਲ ਮੀਟਿੰਗ ਕਰਨ ਤੋਂ ਬਾਅਦ ਕਿਹਾ ਸੀ ਕਿ ਪਾਰਟੀ ਵੱਲੋਂ ਅਸਤੀਫਾ ਨਾ ਮਨਜ਼ੂਰ ਕੀਤਾ ਗਿਆ ਹੈ। ਇਸ ਤੋਂ ਬਾਅਦ ਅਨਮੋਲ ਗਗਨ ਮਾਨ ਵੱਲੋਂ ਸੋਸ਼ਲ ਮੀਡੀਆ ਉਤੇ ਬਿਆਨ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਅੱਜ ਸਾਡੇ ਪਾਰਟੀ ਪ੍ਰਧਾਨ ਅਮਨ ਅਰੋੜਾ ਜੀ ਨਾਲ ਮੁਲਾਕਾਤ ਹੋਈ। ਆਮ ਆਦਮੀ ਪਾਰਟੀ (Aam Aadmi Party) ਅਤੇ ਅਰਵਿੰਦ ਕੇਜਰੀਵਾਲ (Arvind Kejriwal) ਜੀ ਵੱਲੋਂ ਅਸਤੀਫ਼ਾ ਨਾਮਨਜ਼ੂਰ ਕਰਨ ਦਾ ਫੈਸਲਾ ਸਵੀਕਾਰ ਕੀਤਾ।

ਇਸ ਤੋਂ ਪਹਿਲਾਂ ਅਮਨ ਅਰੋੜਾ ਨੇ ਕਿਹਾ ਸੀ ਕਿ ਅੱਜ  ਅਨਮੋਲ ਗਗਨ ਮਾਨ ਨਾਲ ਪਰਿਵਾਰਿਕ ਮਾਹੌਲ ਵਿੱਚ ਮੁਲਾਕਾਤ ਹੋਈ । ਵਿਧਾਇਕਾ ਵੱਜੋਂ ਓਹਨਾ ਦੇ ਅਸਤੀਫ਼ੇ ਨੂੰ ਪਾਰਟੀ ਵੱਲੋਂ ਨਾਮਨਜ਼ੂਰ ਕਰਨ ਦਾ ਫੈਸਲਾ ਸੁਣਾਇਆ ਜਿਸ ਨੂੰ ਓਹਨਾ ਨੇ ਸਵੀਕਾਰ ਕੀਤਾ ।ਮਿਲ ਕੇ ਪਾਰਟੀ ਅਤੇ ਹਲਕੇ ਦੀ ਚੜ੍ਹਦੀ ਕਲਾ ਲਈ ਕੰਮ ਕਰਦੇ ਰਹਿਣ ਕਿਹਾ ।

ਉਨ੍ਹਾਂ ਅਨਮੋਲ ਅਰਵਿੰਦ ਕੇਜਰੀਵਾਲ ਜੀ ਅਤੇ ਆਮ ਆਦਮੀ ਪਾਰਟੀ ਦੇ ਪਰਿਵਾਰ ਦਾ ਹਿੱਸਾ ਸੀ, ਹਨ ਔਰ ਬਣੇ ਰਹਿਣਗੇ ।

Powered by Froala Editor


Recommended News
Most Read
Just Now