*7-ਮੈਂਬਰੀ ਕਮੇਟੀ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗਠਿਤ ਪੈਨਲ ਨਾਲ ਮੀਟਿੰਗਾਂ ਕਰੇਗੀ ਅਤੇ ਸੋਧਾਂ ਬਾਰੇ ਸਹਿਮਤੀ ਬਣਾਏਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*    ਸਾਬਕਾ ਈਡੀ ਅਧਿਕਾਰੀ ਨਿਰੰਜਨ ਸਿੰਘ ਦੋ ਦਿਨ ਬਾਅਦ ਹੀ ਵਾਰਸ ਪੰਜਾਬ ਤੋਂ ਵੱਖ ਹੋਏ    ਮੰਤਰੀਆਂ ਨੂੰ ਅਲਾਟ ਸਰਕਾਰੀ ਰਿਹਾਇਸ਼ ਬਾਹਰਲੇ ਵਿਅਕਤੀਆਂ ਨੂੰ ਕਿਸ ਦੇ ਇਸ਼ਾਰੇ ਤੇ ਦਿੱਤੀ ਗਈ- ਇਆਲੀ    ਪੰਜਾਬ ਪੁਲਿਸ ਵੱਲੋਂ ਅਮਰਜੀਤ ਸਿੰਘ ਚਾਵਲਾ ਦੇ ਲੁਧਿਆਣਾ ਅਤੇ ਰੂਪ ਨਗਰ ਸਥਿਤ ਘਰਾਂ ਤੇ ਰੇਡ    ਪੰਜਾਬ ਸਰਕਾਰ ਵੱਲੋਂ ਐਸ.ਸੀ. ਬਹੁਲ 3,763 ਪਿੰਡਾਂ ਨੂੰ ‘ਆਦਰਸ਼ ਪਿੰਡ’ ਬਣਾਉਣ ਲਈ ਵੱਡੀ ਪਹਿਲ; ਵਿਕਾਸ ਕਾਰਜਾਂ ਲਈ 201 ਕਰੋੜ ਰੁਪਏ ਜਾਰੀ: ਡਾ. ਬਲਜੀਤ ਕੌਰ    ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026 ਤੇ ਵਿਚਾਰ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ 7 ਮੈਂਬਰੀ ਤਾਲਮੇਲ ਕਮੇਟੀ ਦੀ ਮੀਟਿੰਗ ਸੱਦੀ    *ਯੁੱਧ ਨਸ਼ਿਆਂ ਵਿਰੁੱਧ’ ਦੇ 574ਵੇਂ ਦਿਨ 133 ਨਸ਼ਾ ਤਸਕਰ 2.3 ਕਿਲੋ ਹੈਰੋਇਨ ਸਮੇਤ ਗ੍ਰਿਫਤਾਰ    ਗਮਾਡਾ ਦਫ਼ਤਰ ਵਿੱਚ ED ਦੀ ਰੇਡ ਖਤਮ ਰਵਾਨਾ ਹੋਈਆਂ ਟੀਮਾਂ    ਮੁੱਖ ਚੋਣ ਕਮਿਸ਼ਨਰ ਨੂੰ 48 ਘੰਟਿਆਂ ਵਿੱਚ ਅਹੁਦੇ ਤੋਂ ਅਸਤੀਫਾ ਦੇਣ ਦਾ CJP ਵੱਲੋਂ ਅਲਟੀਮੇਟਮ; ਅਸਤੀਫ਼ਾ ਨਾ ਦੇਣ ‘ਤੇ ਦੇਸ਼ ਵਿਆਪੀ ਅੰਦੋਲਨ    ED ਦੇ ਛਾਪਿਆਂ ਵਿਰੁੱਧ ‘ਮੋਹਾਲੀ ਵਿੱਚ ਗਮਾਡਾ ਦਫ਼ਤਰ ਦੇ ਬਾਹਰ ਆਮ ਆਦਮੀ ਪਾਰਟੀ ਦੇ ਵਰਕਰਾਂ ਦਾ ਪ੍ਰਦਰਸ਼ਨ ; ਪੁਲਿਸ ਨਾਲ ਝੜਪ   
ਸਾਬਕਾ ਈਡੀ ਅਧਿਕਾਰੀ ਨਿਰੰਜਨ ਸਿੰਘ ਦੋ ਦਿਨ ਬਾਅਦ ਹੀ ਵਾਰਸ ਪੰਜਾਬ ਤੋਂ ਵੱਖ ਹੋਏ
September 27, 2026
-

Jassi / Chandigarh

ਚੰਡੀਗੜ੍ਹ 27 ਸਤੰਬਰ :-

ਸਾਬਕਾ ਈਡੀ ਅਧਿਕਾਰੀ ਨਿਰੰਜਨ ਸਿੰਘ ਜੋ ਬੀਤੇ ਦਿਨੀ ਵਾਰਸ ਪੰਜਾਬ ਦੇ ਵਿੱਚ ਸ਼ਾਮਿਲ ਹੋਏ ਸਨ ਨੇ ਆਪਣਾ ਸਿਆਸੀ ਕੈਰੀਅਰ ਸ਼ੁਰੂ ਕਰਨ ਦੇ ਦੋ ਤਿੰਨ ਦਿਨਾਂ ਬਾਅਦ ਹੀ ਵਾਰਸ ਪੰਜਾਬ ਦੇ ਤੋਂ ਆਪਣੇ ਆਪ ਨੂੰ ਅਲੱਗ ਕਰ ਲਿਆ।

ਆਪਣੇ ਸੋਸ਼ਲ ਮੀਡੀਆ ਅਕਾਊਂਟਸ ਤੇ ਉਹਨਾਂ ਨੇ ਲਿਖਿਆ ਕਿ ਉਹ ਨਸਿਆਂ ਦੇ ਮੁੱਦੇ ਤੇ ਵਾਰਸ ਪੰਜਾਬ ਦੇ ਵਿੱਚ ਸ਼ਾਮਲ ਹੋਏ ਸਨ ਪਰ ਕੁਝ ਹੋਰ ਮੁੰਦ ਨਿਰੰਜਨ ਸਿੰਘ ਵੱਲੋਂ ਹੋਰ ਕੀ ਕੁਝ ਲਿਖਿਆ ਗਿਆ ਉਹ ਹੇਠਾਂ ਤੁਸੀਂ ਪੜ੍ਹ ਸਕਦੇ ਹੋ।


DISASSOCIATE MY SELF FROM THE AKALI DAL , WARIS PUNJAB DE


I had given my support to the Akali Dal, Waris Punjab De , on the issues of drug menace in Punjab, high corruption, gangsters, extortion and involvement of police personnels in the drug trafficking but there are differences on some issues which are non- negotiable. The conduct of the persons in public life has to be within the Constitution of India. I wish them well.

  - Niranjan Singh 

      Deputy Director, ED , retd.


ਮੈਂ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਤੋਂ ਆਪਣੇ ਆਪ ਨੂੰ ਅਲੱਗ ਕਰਦਾ ਹਾਂ

ਮੈਂ ਪੰਜਾਬ ਵਿੱਚ ਨਸ਼ਿਆਂ ਦੀ ਸਮੱਸਿਆ, ਵਿਆਪਕ ਭ੍ਰਿਸ਼ਟਾਚਾਰ, ਗੈਂਗਸਟਰਾਂ, ਫਿਰੌਤੀ ਅਤੇ ਨਸ਼ਿਆਂ ਦੀ ਤਸਕਰੀ ਵਿੱਚ ਪੁਲਿਸ ਮੁਲਾਜ਼ਮਾਂ ਦੀ ਸ਼ਮੂਲੀਅਤ ਵਰਗੇ ਮੁੱਦਿਆਂ ’ਤੇ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਨੂੰ ਆਪਣਾ ਸਮਰਥਨ ਦਿੱਤਾ ਸੀ। ਪਰ ਕੁਝ ਅਜਿਹੇ ਮੁੱਦਿਆਂ ’ਤੇ ਮੇਰੇ ਮਤਭੇਦ ਹਨ ਜੋ ਮੇਰੇ ਲਈ ਗੈਰ-ਸਮਝੌਤਾਯੋਗ ਹਨ। ਜਨਤਕ ਜੀਵਨ ਵਿੱਚ ਰਹਿਣ ਵਾਲੇ ਵਿਅਕਤੀਆਂ ਦਾ ਆਚਰਨ ਭਾਰਤ ਦੇ ਸੰਵਿਧਾਨ ਦੇ ਅਨੁਸਾਰ ਹੋਣਾ ਚਾਹੀਦਾ ਹੈ।


ਮੈਂ ਉਨ੍ਹਾਂ ਲਈ ਸ਼ੁਭਕਾਮਨਾਵਾਂ ਦਿੰਦਾ ਹਾਂ।


— ਨਿਰੰਜਨ ਸਿੰਘ

ਡਿਪਟੀ ਡਾਇਰੈਕਟਰ, ਈ.ਡੀ., ਸੇਵਾਮੁਕਤ

Powered by Froala Editor


Recommended News
Most Read
Just Now