ਭਾਜਪਾ ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ ਦੇ ਪਟਿਆਲਾ ਪਹੁੰਚਣ ਤੇ ਵਿਸ਼ਾਲ ਜਨ ਸਭਾਵਾਂ    ਸਰਹੱਦ ਪਾਰੋਂ ਤਸਕਰੀ ਲਈ ਅਮਰੂਦਾਂ ਦੇ ਬਾਗ਼ ਦੀ ਵਰਤੋਂ ਕਰ ਰਹੇ ਤਿੰਨ ਮੁਲਜ਼ਮ 2 ਏਕੇ ਰਾਈਫ਼ਲਾਂ ਅਤੇ 10 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ, ਮੁਲਜ਼ਮਾਂ ਵਿੱਚ ਔਰਤ, ਉਸ ਦਾ ਪਤੀ ਤੇ ਭਰਾ ਸ਼ਾਮਲ    ਨਾਨਕਸਰ ਸੰਪਰਦਾਇ ਦੇ ਮੁਖੀ ਨੇ ਇਤਿਹਾਸਕ 'ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026' ਪਾਸ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਕੀਤੀ ਸ਼ਲਾਘਾ    ਮੇਰੇ ਖ਼ੂਨ ਦੇ ਇਕ-ਇਕ ਕਤਰੇ ਵਿੱਚ ਪੰਜਾਬ ਵੱਸਦਾ ਹੈ; ਮੈਂ ਪੰਜਾਬ ਲਈ ਆਪਣੀ ਜਾਨ ਕੁਰਬਾਨ ਕਰਨ ਲਈ ਤਿਆਰ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ    ਡਰਾਈਵਰ ਨੇ ਖੁਲਾਸਾ ਕੀਤਾ ਕਿ ਮੁਲਜ਼ਮ ਚਾਵਲਾ ਨੇ ਪੀੜਤ ਔਰਤ ਦੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀਆਂ ਸਰਾਂਵਾਂ ਵਿੱਚ ਅੱਠ ਮਹੀਨਿਆਂ ਦੇ ਰਹਿਣ, ਖਾਣ-ਪੀਣ ਅਤੇ ਆਵਾਜਾਈ ਦਾ ਪ੍ਰਬੰਧ ਕੀਤਾ ਸੀ: ਡੀਐਸਪੀ ਜਸ਼ਨਦੀਪ ਸਿੰਘ ਮਾਨ    *7-ਮੈਂਬਰੀ ਕਮੇਟੀ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗਠਿਤ ਪੈਨਲ ਨਾਲ ਮੀਟਿੰਗਾਂ ਕਰੇਗੀ ਅਤੇ ਸੋਧਾਂ ਬਾਰੇ ਸਹਿਮਤੀ ਬਣਾਏਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*    ਸਾਬਕਾ ਈਡੀ ਅਧਿਕਾਰੀ ਨਿਰੰਜਨ ਸਿੰਘ ਦੋ ਦਿਨ ਬਾਅਦ ਹੀ ਵਾਰਸ ਪੰਜਾਬ ਤੋਂ ਵੱਖ ਹੋਏ    ਮੰਤਰੀਆਂ ਨੂੰ ਅਲਾਟ ਸਰਕਾਰੀ ਰਿਹਾਇਸ਼ ਬਾਹਰਲੇ ਵਿਅਕਤੀਆਂ ਨੂੰ ਕਿਸ ਦੇ ਇਸ਼ਾਰੇ ਤੇ ਦਿੱਤੀ ਗਈ- ਇਆਲੀ    ਪੰਜਾਬ ਪੁਲਿਸ ਵੱਲੋਂ ਅਮਰਜੀਤ ਸਿੰਘ ਚਾਵਲਾ ਦੇ ਲੁਧਿਆਣਾ ਅਤੇ ਰੂਪ ਨਗਰ ਸਥਿਤ ਘਰਾਂ ਤੇ ਰੇਡ    ਪੰਜਾਬ ਸਰਕਾਰ ਵੱਲੋਂ ਐਸ.ਸੀ. ਬਹੁਲ 3,763 ਪਿੰਡਾਂ ਨੂੰ ‘ਆਦਰਸ਼ ਪਿੰਡ’ ਬਣਾਉਣ ਲਈ ਵੱਡੀ ਪਹਿਲ; ਵਿਕਾਸ ਕਾਰਜਾਂ ਲਈ 201 ਕਰੋੜ ਰੁਪਏ ਜਾਰੀ: ਡਾ. ਬਲਜੀਤ ਕੌਰ   
ਭਾਜਪਾ ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ ਦੇ ਪਟਿਆਲਾ ਪਹੁੰਚਣ ਤੇ ਵਿਸ਼ਾਲ ਜਨ ਸਭਾਵਾਂ
September 29, 2026
-

Pankaj / Patiala

ਪਟਿਆਲਾ 29 ਸਤੰਬਰ (ਪੰਕਜ):-

ਭਾਰਤੀ ਜਨਤਾ ਪਾਰਟੀ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਆਰੰਭ ਕੀਤੀ ਗਈ ‘ਜਾਗਰੂਕਤਾ ਨਸ਼ਾ ਮੁਕਤ ਯਾਤਰਾ’  ਅੱਜ ਪਟਿਆਲਾ ਵਿਖੇ ਪਹੁੰਚੀ। ਇਹ ਯਾਤਰਾ ਪਟਿਆਲਾ ਖੰਡਾਂ ਚੌਂਕ ਤੋਂ ਸ਼ੁਰੂ ਹੋ ਕੇ ਲੱਕੜ ਮੰਡੀ, ਸ਼ਹੀਦ ਭਗਤ ਸਿੰਘ ਬੁੱਤ ਤੋਂ ਹੁੰਦੀ ਹੋਈ ਰਾਮਲੀਲਾ ਗਰਾਊਂਡ ਵਿਖੇ ਜਾ ਕੇ ਸਮਾਪਤ ਹੋਈ। 

    ਯਾਤਰਾ ਦੌਰਾਨ ਖੰਡਾਂ ਚੌਂਕ ਅਤੇ ਸ਼ਹੀਦ ਭਗਤ ਸਿੰਘ ਦੇ ਬੁੱਤ ਨੇੜੇ ਵਿਸ਼ਾਲ ਜਨ ਸਭਾਵਾਂ ਕੀਤੀਆਂ ਗਈਆਂ , ਜਿਸ ਵਿੱਚ ਵੱਡੀ ਗਿਣਤੀ ਵਿੱਚ ਲੋਕ ਸ਼ਾਮਲ ਹੋਏ ।

ਇਸ ਯਾਤਰਾ ਵਿੱਚ ਭਾਜਪਾ ਦੇ ਕੌਮੀ ਜਨਰਲ ਸਕੱਤਰ ਅਤੇ ਰਾਜ ਸਭਾ ਮੈਂਬਰ ਸੰਜੇ ਭਾਟੀਆ, ਸਾਬਕਾ ਕੇਂਦਰੀ ਮੰਤਰੀ ਪ੍ਰਨੀਤ ਕੌਰ, ਪੰਜਾਬ ਭਾਜਪਾ ਦੇ ਜਨਰਲ ਸਕੱਤਰ ਅਨੀਲ ਸਰੀਨ ਅਤੇ ਸੂਬਾ ਮਹਿਲਾ ਮੋਰਚਾ ਪ੍ਰਧਾਨ ਬੀਬਾ ਜੈ ਇੰਦਰ ਕੌਰ ਨੇ ਵੀ ਸ਼ਮੂਲੀਅਤ ਕੀਤੀ

Powered by Froala Editor


Recommended News
Most Read
Just Now