*ਕੈਬਨਿਟ ਵੱਲੋਂ ਮੁੱਖ ਚੋਣ ਅਫ਼ਸਰ, ਪੰਜਾਬ ਦੇ ਦਫ਼ਤਰ ਵਿੱਚ ਡਰਾਈਵਰਾਂ ਦੀਆਂ ਨਵੀਆਂ ਅਸਾਮੀਆਂ ਨੂੰ ਮਨਜ਼ੂਰੀ ਯੋਗ ਨਰਸਿੰਗ ਸਟਾਫ਼ ਨੂੰ ਟਿਊਟਰ ਵਜੋਂ ਤਰੱਕੀ ਦੇਣ ਲਈ 'ਪੰਜਾਬ ਨਰਸਿੰਗ ਐਜੂਕੇਸ਼ਨ ਸਰਵਿਸ ਰੂਲਜ਼' ਵਿੱਚ ਸੋਧ ਨੂੰ ਪ੍ਰਵਾਨ    ਕਾਲਜ ਵਿਦਿਆਰਾਥੀਆਂ ਨੂੰ ਸਾਲ ਵਿੱਚ ਘੱਟੋ-ਘੱਟ ਇੱਕ ਵਾਰ ਖੂਨਦਾਨ ਕਰਨ ਦਾ ਲੈਣਾ ਚਾਹੀਦੈ ਅਹਿਦ: ਡਾ. ਬਲਬੀਰ ਸਿੰਘ    ਸੁਪਰੀਮ ਕੋਰਟ ਵਲੋਂ ਮੁੱਖ ਚੋਣ ਕਮਿਸ਼ਨਰ ਨੂੰ ਮੁਅੱਤਲ ਕਰਨ ਤੋਂ ਇਨਕਾਰ    ਸੁਪਰੀਮ ਕੋਰਟ ਵਲੋਂ ਮੁੱਖ ਚੋਣ ਕਮਿਸ਼ਨਰ ਨੂੰ ਮੁਅੱਤਲ ਕਰਨ ਤੋਂ ਇਨਕਾਰ    ਪੰਜਾਬ ਦੇ ਸਰਕਾਰੀ ਮੁਲਾਜ਼ਮਾਂ / ਪੈਨਸ਼ਨਰਾਂ ਨੂੰ D A ਦੇਣ ਸਬੰਧੀ ਕੇਸ ਵਿੱਚ ਹਾਈਕੋਰਟ ਵੱਲੋਂ ਪੰਜਾਬ ਸਰਕਾਰ ਦੀ ਝਾੜ ਝੰਬ     ਸਰਹੱਦ ਪਾਰਲੇ ਹਥਿਆਰ ਅਤੇ ਵਿਸਫ਼ੋਟਕ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼; ਇੱਕ ਏਕੇ-47 ਰਾਈਫ਼ਲ, ਦੋ ਹੈਂਡ ਗ੍ਰਨੇਡਾਂ ਸਮੇਤ ਇੱਕ ਵਿਅਕਤੀ ਕਾਬੂ    *ਨਸ਼ਿਆਂ ਨੂੰ ਜੜ੍ਹੋਂ ਖਤਮ ਕਰਨ ਲਈ ਪੰਜਾਬ ਪੁਲਿਸ ਵਿੱਚ 10 ਹਜ਼ਾਰ ਨਵੀਆਂ ਅਸਾਮੀਆਂ ਭਰੀਆਂ ਜਾਣਗੀਆਂ-ਭਗਵੰਤ ਸਿੰਘ ਮਾਨ*    ਪਰਗਟ ਸਿੰਘ ਨੇ ਕਾਂਗਰਸ ਹਾਈਕਮਾਂਡ ਦਾ ਕੀਤਾ ਧੰਨਵਾਦ-ਪਾਰਟੀ ਵਿੱਚ ਮੇਰੇ ਤੋਂ ਵੀ ਵੱਧ ਕਾਬਿਲ ਆਗੂ ਮੌਜੂਦ     ਪੰਜਾਬ ਨੇ ਸਵੈ-ਇੱਛਾ ਨਾਲ ਖੂਨ ਦਾਨ ਕਰਨ ਵਿੱਚ ਰਾਸ਼ਟਰੀ ਪੱਧਰ ’ਤੇ ਤੀਜਾ ਸਥਾਨ ਹਾਸਲ ਕੀਤਾ    ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਚਾਰ ਮੁਲਜ਼ਮ 10 ਕਿੱਲੋ ਹੈਰੋਇਨ ਅਤੇ 10 ਪਿਸਤੌਲਾਂ ਸਣੇ ਕਾਬੂ ਗ੍ਰਿਫ਼ਤਾਰ ਮੁਲਜ਼ਮ ਵਿਦੇਸ਼ ਬੈਠੇ ਤਸਕਰਾਂ ਦੇ ਸੰਪਰਕ ਵਿੱਚ ਸਨ: ਡੀਜੀਪੀ ਗੌਰਵ ਯਾਦਵ   
ਸੁਪਰੀਮ ਕੋਰਟ ਵਲੋਂ ਮੁੱਖ ਚੋਣ ਕਮਿਸ਼ਨਰ ਨੂੰ ਮੁਅੱਤਲ ਕਰਨ ਤੋਂ ਇਨਕਾਰ
October 5, 2026
-

ਸੋਨੂੰ / ਨਵੀਂ ਦਿਲੀ

ਦਿੱਲੀ , 5 ਅਕਤੂਬਰ ( ਸੋਨੂੰ ):-ਸੁਪਰੀਮ ਕੋਰਟ ਨੇ  ਅੱਜ ਸੋਮਵਾਰ ਨੂੰ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੂੰ ਮੁਅੱਤਲ ਕਰਨ  ਸਬੰਧੀ ਦਾਇਰ ਪਟੀਸ਼ਨ ਦੀ ਸੁਣਵਾਈ ਕਰਦਿਆਂ ਮੁੱਖ ਚੋਣ ਕਮਿਸ਼ਨ ਨੂੰ ਮੁਅੱਤਲ ਕਰਨ ਵਾਲਾ ਅੰਤਰਿਮ ਹੁਕਮ ਜਾਰੀ ਕਰਨ ਤੋਂ ਇਨਕਾਰ ਕਰ ਦਿੱਤਾ,  ਅਤੇ ਨਾਲ ਹੀ ਦੋ ਹੋਰ ਚੋਣ ਕਮਿਸ਼ਨਰਾਂ ਨਾਲ ਸਲਾਹ ਕੀਤੇ ਬਿਨਾਂ ਫੈਸਲੇ ਲੈਣ ਦੇ ਦੋਸ਼ਾਂ ‘ਤੇ ਭਾਰਤੀ ਚੋਣ ਕਮਿਸ਼ਨ ਤੋਂ ਜਵਾਬ ਮੰਗਿਆ ਹੈ ।

     ਭਾਰਤ ਦੇ ਚੀਫ ਜਸਟਿਸ ਸੂਰਿਆ ਕਾਂਤ ਦੀ ਅਗਵਾਈ ਵਾਲੇ ਬੈਂਚ ਨੇ ਵੋਟਰ ਸੂਚੀਆਂ ਦੇ ਵਿਸ਼ੇਸ਼ ਤੀਬਰ ਸੋਧ (ਐਸਆਈਆਰ) ਸੰਬੰਧੀ ਪਟੀਸ਼ਨਾਂ ਦੀ ਸੁਣਵਾਈ ਕਰਦੇ ਹੋਏ ਚੋਣ ਪੈਨਲ ਨੂੰ ਨੋਟਿਸ ਜਾਰੀ ਕੀਤਾ। ਅੰਤਰਿਮ ਰਾਹਤ ਦੇਣ ਤੋਂ ਇਨਕਾਰ ਕਰਨ ਨਾਲ ਦੋਸ਼ਾਂ ਦਾ ਨਿਪਟਾਰਾ ਨਹੀਂ ਹੋਇਆ, ਜਿਸ ‘ਤੇ ਅਦਾਲਤ ਵੱਲੋਂ ਜਵਾਬ ਮੰਗਿਆ ਗਿਆ ਹੈ ।

Powered by Froala Editor


Recommended News
Most Read
Just Now