ਕੇਂਦਰੀ ਗ੍ਰਹਿ ਮੰਤਰੀ ਅਮਿਤ ਸਾਹ 20 ਅਕਤੂਬਰ ਨੂੰ ਪੰਜਾਬ ਦੇ ਦੌਰੇ ਉੱਤੇ ਆਉਣਗੇ    *ਮਲੋਟ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਅਤੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦੇ ਯਤਨਾਂ ਸਦਕਾ ਖੇਤਰ ਲਈ ਲਿਆਂਦਾ ਜਾ ਰਿਹਾ ਅਹਿਮ ਸਿੰਚਾਈ ਪ੍ਰੋਜੈਕਟ*    ਪੰਜਾਬ ਦੀਆਂ ਸਾਫ਼ ਹਵਾ ਸਬੰਧੀ ਪਹਿਲਕਦਮੀਆਂ ਰਾਸ਼ਟਰੀ ਸਰਵੋਤਮ ਅਭਿਆਸਾਂ ਦੀ ਸੂਚੀ ਵਿੱਚ ਸ਼ਾਮਲ    ਕਾਂਗਰਸ ਹਾਈਕਮਾਂਡ ਵੱਲੋਂ ਰਾਣਾ ਗੁਰਜੀਤ ਨੂੰ AICC ਦੇ ਸੁਪਰਵਾਈਜ਼ਰ ਦੀ ਜਿੰਮੇਵਾਰੀ    CM ਮਾਨ ਦੇ ਸਾਂਢੂ ਅਮਰਜੀਤ ਗਰੇਵਾਲ ਨੂੰ ਲਿਆ ਹਿਰਾਸਤ 'ਚ, Rape Case ਖ਼ਤਮ ਕਰਵਾਉਣ ਬਦਲੇ 5 ਕਰੋੜ ਮੰਗਣ ਦਾ ਦੋਸ਼    ਅਕਾਲ ਤਖ਼ਤ ਸਾਹਿਬ ਵਲੋਂ ਵਿਧਾਇਕ ਗਿਆਸਪੁਰਾ ਤਨਖਾਹੀਆ ਕਰਾਰ    ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਉ ਐੱਸ ਡੀ ਰਾਜਬੀਰ ਘੁੰਮਣ ਸੀ ਬੀ ਆਈ ਅੱਗੇ ਪੇਸ਼    *ਪੱਬਰਾ ਸਰਫੇਸ ਵਾਟਰ ਪ੍ਰੋਜੈਕਟ ਵਿਖੇ ਕਲੋਰੀਨ ਤੇ ਅੱਗ ਤੋਂ ਸੁਰੱਖਿਆ ਸਬੰਧੀ ਐਕਸਪੋਜ਼ਰ ਵਿਜ਼ਿਟ-ਕਮ-ਮੌਕ ਡਰਿੱਲ ਸਫਲਤਾਪੂਰਵਕ ਕਰਵਾਈ*    ਪੰਜਾਬ ਵਿੱਚੋਂ ਨਸ਼ਿਆਂ ਦਾ ਖ਼ਾਤਮਾ ਕਰਨਾ ਸਰਕਾਰ ਦਾ ਸਭ ਤੋਂ ਵੱਡਾ ਟੀਚਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ    ਪਾਕਿਸਤਾਨ ਵਿੱਚ ਸਕੂਲ ਦੀ ਛੱਤ ਡਿੱਗਣ ਨਾਲ 20 ਵਿਦਿਆਰਥੀ ਅਤੇ ਇੱਕ ਮਹਿਲਾ ਅਧਿਆਪਕਾ ਦੀ ਮੌਤ   
ਕੇਂਦਰੀ ਗ੍ਰਹਿ ਮੰਤਰੀ ਅਮਿਤ ਸਾਹ 20 ਅਕਤੂਬਰ ਨੂੰ ਪੰਜਾਬ ਦੇ ਦੌਰੇ ਉੱਤੇ ਆਉਣਗੇ
October 18, 2026
-20-

Narula / Chandigarh



ਚੰਡੀਗੜ੍ਹ 18 ਅਕਤੂਬਰ 2026

ਸਾਬਕਾ ਕੇਂਦਰੀ ਮੰਤਰੀ ਅਤੇ ਭਾਜਪਾ ਨੇਤਾ ਰਵਨੀਤ ਬਿੱਟੂ ਨੇ ਦੱਸਿਆ ਹੈ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ 20 ਅਕਤੂਬਰ ਨੂੰ ਪੰਜਾਬ ਦੌਰੇ ਤੇ ਆ ਰਹੇ ਹਨ।ਰਵਨੀਤ  ਬਿੱਟੂ ਨੇ ਸੋਸ਼ਲ ਮੀਡੀਆ ਤੇ  ਪੋਸਟ ਕਰਕੇ ਇਹ ਜਾਣਕਾਰੀ ਦਿੱਤੀ ਹੈ ।                        

            ਬਿਟੂ ਨੇ ਕਿਹਾ ਕਿ ਅਮਿਤ ਸ਼ਾਹ ਸੰਗਰੂਰ, ਬਟਾਲਾ ਅਤੇ ਮਾਨਸਾ ਵਿਖੇ ਨਸ਼ਾ ਪੀੜਤ ਪਰਿਵਾਰਾਂ ਨਾਲ ਮੁਲਾਕਾਤ ਕਰਨਗੇ। ਬਿੱਟੂ ਨੇ ਕਿਹਾ ਕਿ ਪੰਜਾਬ ਇਸ ਸਮੇਂ ਨਸ਼ਿਆਂ ਦੀ ਗੰਭੀਰ ਸਮੱਸਿਆ ਨਾਲ ਜੂਝ ਰਿਹਾ ਹੈ  ਇਸ ਲਈ ਫੈਸਲਾਕੁਨ ਕਾਰਵਾਈ ਕਰਨ ਦੀ ਲੋੜ ਹੈ ਅਤੇ ਇਹ ਸਿਰਫ਼ ਭਾਜਪਾ ਦੀ ਸਰਕਾਰ ਦੀ ਅਗਵਾਈ ਵਿੱਚ ਹੀ ਸੰਭਵ ਹੈ ।

Powered by Froala Editor

20


Recommended News
Most Read
Just Now