ਵਿਜੀਲੈਂਸ ਬਿਊਰੋ ਵੱਲੋਂ 15000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਸੀਕਾ ਨਵੀਸ ਵਿਰੁੱਧ ਕੇਸ ਦਰਜ    ਪੰਜਾਬ ਸਰਕਾਰ ਵੱਲੋਂ ਨਰਮੇ ਦੀ ਖੇਤੀ ਨੂੰ ਪ੍ਰੋਤਸਾਹਿਤ ਕਰਨ ਲਈ ਪ੍ਰਮਾਣਿਤ ਬੀਜਾਂ ਉੱਤੇ 33 ਪ੍ਰਤੀਸ਼ਤ ਸਬਸਿਡੀ ਜਾਰੀ-ਮੁੱਖ ਖੇਤੀਬਾੜੀ ਅਫਸਰ ਫਾਜ਼ਿਲਕਾ    ਡਾਇਰੈਕਟੋਰੇਟ ਸਿਹਤ ਕਰਮਚਾਰੀ ਯੂਨੀਅਨ ਵੱਲੋਂ ਡੀ.ਏ. ਤੇ ਹੋਰ ਮੁਲਾਜ਼ਮਾਂ ਮੰਗਾਂ ਸਬੰਧੀ ਗੇਟ ਰੈਲੀ    ਕਬੱਡੀ ਪ੍ਰਮੋਟਰ ਕਤਲ ਕੇਸ ਦਾ ਆਖਰੀ ਸ਼ੂਟਰ ਤ੍ਰਿਪੁਰਾ ਤੋਂ ਗ੍ਰਿਫ਼ਤਾਰ    ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਗ੍ਰਾਮੀਣ ਬੈਂਕ ਦੇ ਸਾਬਕਾ ਮੈਨੇਜਰ ਵਿਰੁੱਧ ਕੇਸ ਦਰਜ    ਚਾਰ ਸਾਲਾਂ ਦੀ ਵੱਡੀ ਉਪਲਬਧੀ: 26.68 ਕਰੋੜ ਦੇ ਕਰਜ਼ਿਆਂ ਨਾਲ 1367 ਪਰਿਵਾਰ ਬਣੇ ਆਤਮ-ਨਿਰਭਰ—ਡਾ. ਬਲਜੀਤ ਕੌਰ    ਪੰਜਾਬ ਪੁਲਿਸ ਨੇ ਪਾਕਿਸਤਾਨ ਦੀ ਹਮਾਇਤ ਪ੍ਰਾਪਤ ‘ਡਰੋਨ–ਡਰੱਗਸ–ਗੰਨ’ ਨੈਕਸਸ ਨੂੰ ਕੁਚਲਿਆ, ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਅਧੀਨ ਗੈਂਗਸਟਰਾਂ ਦੀ 65 ਕਰੋੜ ਦੀ ਸੰਪਤੀ ਫ੍ਰੀਜ਼ ਕੀਤੀ    ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਬਣੀ ਵਰਦਾਨ ; 65 ਸਾਲਾ ਮਾਂ ਦੇ ਗੋਡਿਆਂ ਦਾ ਹੋਇਆ ਮੁਫ਼ਤ ਅਪ੍ਰੇਸ਼ਨ , ਪੁੱਤਰ ਦੀਆਂ ਅੱਖਾਂ ਚੋਂ ਛਲਕੇ ਖੁਸ਼ੀ ਦੇ ਹੰਝੂ    5000 ਰੁਪਏ ਰਿਸ਼ਵਤ ਲੈਂਦਾ ਗਲਾਡਾ ਦਾ ਸਕਿਉਰਿਟੀ ਗਾਰਡ ਵਿਜੀਲੈਂਸ ਬਿਊਰੋ ਨੇ ਰੰਗੇ ਹੱਥੀਂ ਕੀਤਾ ਕਾਬੂ    ਭਾਜਪਾ ਦੇ ਹੱਥ 700 ਕਿਸਾਨਾਂ ਦੇ ਖ਼ੂਨ ਨਾਲ ਰੰਗੇ ਹੋਏ, ਪੰਜਾਬ ਕਾਲੇ ਖੇਤੀ ਕਾਨੂੰਨਾਂ ਦੇ ਅਪਮਾਨ ਨੂੰ ਨਹੀਂ ਭੁੱਲੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ   
ਆਮ ਆਦਮੀ ਪਾਰਟੀ ਪੂਰੀ ਤਰ੍ਹਾਂ ਇੱਕਜੁੱਟ; ਸੂਬਾ ਵਾਸੀ ਭਾਜਪਾ ਦੀਆਂ ਸੌੜੀਆਂ ਚਾਲਾਂ ਦਾ ਮੂੰਹ ਤੋੜ ਜਵਾਬ ਦੇਣਗੇ: ਸਪੀਕਰ ਕੁਲਤਾਰ ਸਿੰਘ ਸੰਧਵਾਂ
April 30, 2026
-

ਚੰਡੀਗੜ੍ਹ, 30 ਅਪ੍ਰੈਲ, 2026:

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਦੱਸਿਆ ਕਿ ਆਮ ਆਦਮੀ ਪਾਰਟੀ ਪੂਰੀ ਤਰ੍ਹਾਂ ਇੱਕਜੁੱਟ ਹੈ।

ਉਨ੍ਹਾਂ ਦੋਸ਼ ਲਗਾਇਆ ਕਿ ਆਮ ਆਦਮੀ ਪਾਰਟੀ ਨੂੰ ਕਮਜ਼ੋਰ ਕਰਨ ਲਈ ਈਡੀ ਅਤੇ ਹੋਰ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਕੀਤੀ ਜਾ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਹੁਣ ਦੇਸ਼ ਦੇ ਲੋਕ ਜਾਗਰੂਕ ਹੋ ਗਏ ਹਨ ਅਤੇ ਸਮਾਂ ਆਉਣ 'ਤੇ ਭਾਜਪਾ ਵੱਲੋਂ ਚਲੀਆਂ ਜਾ ਰਹੀਆਂ "ਸੌੜੀਆਂ ਚਾਲਾਂ" ਦਾ ਢੁਕਵਾਂ ਜਵਾਬ ਦਿੱਤਾ ਜਾਵੇਗਾ।

ਸਪੀਕਰ ਸੰਧਵਾਂ ਨੇ ਅੱਗੇ ਕਿਹਾ ਕਿ ਧਰਮ ਨਿਰਪੱਖ ਸੋਚ ਨੂੰ ਬਰਕਰਾਰ ਰੱਖਣਾ ਸਮੇਂ ਦੀ ਲੋੜ ਹੈ ਅਤੇ ਦੇਸ਼ ਨੂੰ ਤਰੱਕੀ ਦੇ ਰਾਹ 'ਤੇ ਲਿਜਾਣ ਲਈ ਅਰਵਿੰਦ ਕੇਜਰੀਵਾਲ ਦੇ ਦ੍ਰਿਸ਼ਟੀਕੋਣ ਨੂੰ ਅਪਣਾਉਣ ਦੀ ਲੋੜ ਹੈ।

Powered by Froala Editor


Recommended News
Most Read
Just Now