26 ਹਜ਼ਾਰ ਤੋਂ ਵੱਧ ਕਿਸਾਨਾਂ ਵੱਲੋਂ 3.41 ਲੱਖ ਏਕੜ ਵਿੱਚ ਝੋਨੇ ਦੀ ਸਿੱਧੀ ਬਿਜਾਈ    ਪੰਜਾਬ ਨੇ ਜੇਲ੍ਹਾਂ ਵਿੱਚ ਸਿਹਤ ਅਤੇ ਮੁੜ ਵਸੇਬਾ ਸੇਵਾਵਾਂ ਨੂੰ ਮਜ਼ਬੂਤ ਕਰਨ ਦੀ ਆਪਣੀ ਵਚਨਬੱਧਤਾ ਦੁਹਰਾਈ, ਯੂਨਾਈਟਡ ਨੇਸ਼ਨਜ਼ ਆਫਿਸ ਆਨ ਡਰਗਜ਼ ਐਂਡ ਕਰਾਈਮ ਨਾਲ ਸਹਿਯੋਗ ਨੂੰ ਹੋਰ ਕੀਤਾ ਮਜ਼ਬੂਤ    ਪੰਜਾਬ ਦੇ ਸਰਕਾਰੀ ਦਫ਼ਤਰਾਂ ਦਾ ਮੁੜ ਬਦਲਿਆ ਸਮਾਂ, ਪੜ੍ਹੋ ਹੁਣ ਕਿੰਨੇ ਵਜੇ ਖੁੱਲ੍ਹਣਗੇ    ਸਰਕਾਰੀ ਮੁਲਾਜ਼ਮਾਂ ਦੀਆਂ ਬਦਲੀਆਂ ‘ਤੇ 1 ਅਕਤੂਬਰ ਤੱਕ ਲੱਗੀ ਰੋਕ; ਚੋਣ ਕਮਿਸ਼ਨ ਨੇ ਜਾਰੀ ਕੀਤੇ ਸਖ਼ਤ ਹੁਕਮ    ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਵੀਡੀਓ ਫਰਜ਼ੀ ਸੀ, ਸਾਰੀ ਸਾਜ਼ਿਸ਼ ਬੇਨਕਾਬ ਹੋਈ    CM Bhagwant Singh Mann’s Video Was Fake; Entire Conspiracy Exposed    ਐਸ.ਆਈ.ਆਰ.-2026 ਅਧੀਨ ਪੰਜਾਬ ਭਰ ’ਚ ਅੱਜ ਘਰੋ-ਘਰੀ ਗਣਨਾ ਸ਼ੁਰੂ    House To House Enumeration For Special Intensive Revision (SIR) 2026 Begins Today Across Punjab    4.43 ਲੱਖ ਤੋਂ ਵੱਧ ਮਰੀਜ਼, 782 ਕਰੋੜ ਰੁਪਏ ਦਾ ਕੈਸ਼ਲੈੱਸ ਇਲਾਜ: ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨਾਲ ਬਦਲ ਰਹੀ ਹੈ ਪੰਜਾਬ ਦੇ ਸਿਹਤ ਢਾਂਚੇ ਦੀ ਤਸਵੀਰ    ਸਾਂਝਾ ਸੁਨੇਹਾ ਸੰਮੇਲਨ ਨੇ ਸਿਵਲ ਸੁਸਾਇਟੀ, ਇਨਫਲੂਐਂਸਰਾਂ ਅਤੇ ਸਰਕਾਰ ਨੂੰ ਇੱਕ ਛੱਤ ਹੇਠ ਲਿਆ ਕੇ ਪੰਜਾਬ ਦੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ ਹੋਰ ਮਜ਼ਬੂਤ ਕੀਤਾ   
ਪੰਜਾਬ ਦੇ ਸਰਕਾਰੀ ਦਫ਼ਤਰਾਂ ਦਾ ਮੁੜ ਬਦਲਿਆ ਸਮਾਂ, ਪੜ੍ਹੋ ਹੁਣ ਕਿੰਨੇ ਵਜੇ ਖੁੱਲ੍ਹਣਗੇ
June 26, 2026
-

ਚੰਡੀਗੜ੍ਹ, 26 ਜੂਨ 2026-

ਪੰਜਾਬ ਸਰਕਾਰ ਨੇ ਸੂਬੇ ਦੇ ਸਮੂਹ ਸਰਕਾਰੀ ਦਫ਼ਤਰਾਂ ਅਤੇ ਅਦਾਰਿਆਂ ਦੇ ਦਫ਼ਤਰੀ ਸਮੇਂ ਵਿੱਚ ਤਬਦੀਲੀ ਕਰਨ ਦੇ ਹੁਕਮ ਜਾਰੀ ਕੀਤੇ ਹਨ। ਸਰਕਾਰ ਦੇ ਨਵੇਂ ਫ਼ੈਸਲੇ ਅਨੁਸਾਰ 1 ਜੁਲਾਈ 2026 (ਬੁੱਧਵਾਰ) ਤੋਂ ਪੰਜਾਬ ਅਤੇ ਚੰਡੀਗੜ੍ਹ ਵਿੱਚ ਸਥਿਤ ਸਾਰੇ ਸਰਕਾਰੀ ਦਫ਼ਤਰਾਂ/ਅਦਾਰਿਆਂ ਦਾ ਦਫ਼ਤਰੀ ਸਮਾਂ ਮੁੜ ਪਹਿਲਾਂ ਵਾਂਗ ਸਵੇਰੇ 9:00 ਵਜੇ ਤੋਂ ਸ਼ਾਮ 5:00 ਵਜੇ ਤੱਕ ਹੋਵੇਗਾ।

ਗੌਰਤਲਬ ਹੈ ਕਿ ਵੱਧ ਰਹੀ ਗਰਮੀ ਨੂੰ ਧਿਆਨ ਵਿੱਚ ਰੱਖਦਿਆਂ ਸਰਕਾਰ ਨੇ 25 ਮਈ 2026 ਤੋਂ ਅਗਲੇ ਹੁਕਮਾਂ ਤੱਕ ਦਫ਼ਤਰੀ ਸਮਾਂ ਸਵੇਰੇ 7:30 ਵਜੇ ਤੋਂ ਦੁਪਹਿਰ 1:30 ਵਜੇ ਤੱਕ ਕੀਤਾ ਹੋਇਆ ਸੀ। ਹੁਣ ਮੌਸਮ ਵਿੱਚ ਤਬਦੀਲੀ ਦੇ ਮੱਦੇਨਜ਼ਰ ਇਹ ਵਿਵਸਥਾ ਖ਼ਤਮ ਕਰਦਿਆਂ ਪਹਿਲਾਂ ਵਾਲਾ ਸਮਾਂ ਮੁੜ ਲਾਗੂ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਸਰਕਾਰ ਨੇ ਸਾਰੇ ਵਿਭਾਗਾਂ ਨੂੰ ਨਵੀਆਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਉਣ ਲਈ ਕਿਹਾ ਹੈ।

Powered by Froala Editor


Recommended News
Most Read
Just Now