*ਗਲਤੀ ਨਾਲ ਵੀ ਵਿਰੋਧੀ ਧਿਰਾਂ ਨੂੰ ਵੋਟ ਦੇ ਦਿੱਤੀ ਤਾਂ ਇਹ ਲੋਕ ਭਲਾਈ ਸਕੀਮਾਂ ਬੰਦ ਕਰਵਾ ਦੇਣਗੇ: *ਕਾਂਗਰਸ ਅਤੇ ਅਕਾਲੀ ਦਲ ਨੇ ਸਿਉਂਕ ਵਾਂਗ ਪੰਜਾਬ ਨੂੰ ਖੋਖਲਾ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*    ਮਹਿੰਗਾਈ ਭੱਤੇ ਦੇ ਮਾਮਲੇ ਵਿੱਚ ਪੰਜਾਬ ਸਰਕਾਰ ਸੁਪਰੀਮ ਕੋਰਟ ਪੁਜੀ    * ਪੰਜਾਬ ਸਰਕਾਰ ਦੇ ਜ਼ੋਰਦਾਰ ਯਤਨਾਂ ਸਦਕਾ 2023-25 ਦੌਰਾਨ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ 86 ਫੀਸਦੀ ਕਮੀ ਆਈ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ    *​ਅਪ੍ਰੈਲ-ਅਗਸਤ ਦੌਰਾਨ ਪੰਜਾਬ ਦਾ ਕੁੱਲ ਜੀ.ਐਸ.ਟੀ. ਮਾਲੀਆ 17% ਵੱਧ ਕੇ 12,861 ਕਰੋੜ ਰੁਪਏ ਹੋਇਆ, ਇਮਾਨਦਾਰ ਕਰਦਾਤਾਵਾਂ ਅਤੇ ਇਨਫੋਰਸਮੈਂਟ ਨੂੰ ਸਿਹਰਾ: ਹਰਪਾਲ ਸਿੰਘ ਚੀਮਾ*    ਹਰੇਕ ਸੇਵਾ ਲਈ ਸਮਾਂ-ਸੀਮਾ ਤੈਅ, ਦੇਰੀ ਦੀ ਸੂਰਤ ਵਿੱਚ ਸਬੰਧਤ ਅਧਿਕਾਰੀ ਨੂੰ ਭੁਗਤਣੇ ਪੈਣਗੇ ਨਤੀਜੇ ਸਰਕਾਰ ਤੁਹਾਡੇ ਕੋਲ ਪਹੁੰਚੇਗੀ, ਲੋਕਾਂ ਨੂੰ ਕੰਮਾਂ ਲਈ ਦਫ਼ਤਰਾਂ ਦੇ ਗੇੜੇ ਨਹੀਂ ਲਗਾਉਣੇ ਪੈਣਗੇ: ਅਮਨ ਅਰੋੜਾ*    ਦੇਸ਼ ਵਿੱਚ ਗੈਸ ਦੀਆਂ ਕੀਮਤਾਂ ਵਿੱਚ ਵਾਧਾ     ਪੰਜਾਬ ਵਿੱਚ ਦਹਾਕਿਆਂ ਪਿੱਛੋਂ ਧਰਤੀ ਹੇਠਲੇ ਪਾਣੀ ਦੇ ਪੱਧਰ 'ਚ ਪਹਿਲੀ ਵਾਰ ਵਾਧਾ ਦਰਜ ਕੀਤਾ ਗਿਆ , ਨਹਿਰੀ ਸਿੰਚਾਈ ਲਈ ਪੰਜਾਬ ਦੇ ਨਿਰੰਤਰ ਯਤਨਾਂ ਦੇ ਪ੍ਰਤੱਖ ਨਤੀਜੇ ਸਾਹਮਣੇ ਆਉਣ ਲੱਗੇ: ਬਰਿੰਦਰ ਕੁਮਾਰ ਗੋਇਲ    ਕੌਮੀ ਅਨੁਸੂਚਿਤ ਜਾਤੀ ਕਮਿਸ਼ਨ ਵੱਲੋਂ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਦੀ ਗ੍ਰਿਫ਼ਤਾਰੀ ਦੇ ਹੁਕਮ    *ਦੇਖਭਾਲ, ਸੰਵੇਦਨਸ਼ੀਲਤਾ ਅਤੇ ਗੱਲਬਾਤ ਰਾਹੀਂ ਹਰ ਬੱਚੇ ਨੂੰ ਨਸ਼ੇ ਦੀ ਲਤ ਤੋਂ ਬਚਾਇਆ ਜਾ ਸਕਦਾ ਹੈ: ਡਾ. ਬਲਬੀਰ ਸਿੰਘ*    *ਦੋ ਸਾਲਾਂ ਵਿੱਚ ਪ੍ਰੀ-ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ 39,320 ਓ.ਬੀ.ਸੀ. ਵਿਦਿਆਰਥੀਆਂ ਨੂੰ 15.72 ਕਰੋੜ ਰੁਪਏ ਦੀ ਵਜ਼ੀਫ਼ਾ ਸਹਾਇਤਾ: ਡਾ. ਬਲਜੀਤ ਕੌਰ*   
ਪੰਜਾਬ ਵਿੱਚ ਮੁਲਾਜ਼ਮ ਆਗੂਆਂ ਵੱਲੋਂ ਸਮੂਹਿਕ ਛੁੱਟੀ ਲੈਣ ਦਾ ਐਲਾਨ ਮੰਤਰੀਆਂ ਦੇ ਘਰਾਂ ਦਾ ਦੋ ਦਿਨਾ ਹੋਵੇਗਾ ਘਿਰਾਓ
August 30, 2026
-

Lavi / Ludhiana


ਲੁਧਿਆਣਾ: 30 ਅਗਸਤ: ਪੰਜਾਬ ਵਿੱਚ ਮੁਲਾਜ਼ਮ ਯੂਨੀਅਨਾਂ ਦੇ ਆਗੂਆਂ ਨੇ ਅੱਜ  ਲੁਧਿਆਣਾ ਵਿੱਚ ਇੱਕ ਮੀਟਿੰਗ ਕੀਤੀ। ਮੀਟਿੰਗ ‘ਚ  ਫੈਸਲਾ ਕੀਤਾ ਗਿਆ ਕਿ 6 ਸਤੰਬਰ ਨੂੰ ਜ਼ਿਲ੍ਹਾ ਪੱਧਰੀ ਮੀਟਿੰਗਾਂ ਕਰਨਗੇ  ਅਤੇ ਕਰਮਚਾਰੀ 8 ਸਤੰਬਰ ਨੂੰ ਸਮੂਹਿਕ ਛੁੱਟੀ ਲੈਣਗੇ ਇਸ ਤੋਂ ਬਾਅਦ 12 ਅਤੇ 13 ਸਤੰਬਰ ਨੂੰ ਪੰਜਾਬ ਸਰਕਾਰ ਦੇ ਮੰਤਰੀਆਂ ਦੇ ਘਰਾਂ ਦਾ ਘਿਰਾਓ ਕੀਤਾ ਜਾਵੇਗਾ॥ 30 ਸਤੰਬਰ ਨੂੰ ਮੁਲਾਜ਼ਮਾਂ ਵੱਲੋਂ ਆਪਣੀ ਵਿਧਾਨ ਸਭਾ ਲਗਾਈ ਜਾਵੇਗੀ । ਲੀਡਰਾਂ ਨੇ ਕਿਹਾ ਕਿ ਮਨੁੱਖੀ ਚੇਨ ਬਣਾਉਣ ਦਾ ਵੀ ਵਿਚਾਰ ਕੀਤਾ ਜਾ ਰਿਹਾ ਹੈ ਜੋ ਵਿਸ਼ਵ ਦੀ ਸਭ ਤੋਂ ਵੱਡੀ ਮਨੁੱਖੀ ਚੇਨ ਹੋਵੇਗੀ ।

ਆਗੂ ਨੇ ਕਿਹਾ, “ਸਾਡੇ ਮੁੱਖ ਮੰਤਰੀ ਬਾਰੇ ਇੱਕ ਫਿਲਮ ਆ ਰਹੀ ਹੈ। ਸਰਕਾਰ ਇਸ ਫਿਲਮ ਨੂੰ ਦੇਖਣ ‘ਤੇ ਜ਼ੋਰ ਦੇ ਰਹੀ ਹੈ ਪਰਅਸੀਂ ਇਸ ਫਿਲਮ ਦਾ ਬਾਈਕਾਟ ਕਰਦੇ ਹਾਂ ਸੰਗਠਨਾਂ ਨੇ “ਮੁੱਖ ਮੰਤਰੀ ਦੀ ਚੰਡੀਗੜ੍ਹ ਸਕੱਤਰੇਤ ਤੋਂ ਉਨ੍ਹਾਂ ਦੇ ਪਿੰਡ ਸਤੌਜ ਵਾਪਸੀ” ਸਿਰਲੇਖ ਵਾਲੀ ਇੱਕ ਮੁਹਿੰਮ ਦਾ ਵੀ ਐਲਾਨ ਕੀਤਾ ਹੈ। ਸੰਗਠਨਾਂ ਦਾ ਦਾਅਵਾ ਹੈ ਕਿ ਇਸ ਮੁਹਿੰਮ ਦਾ ਉਦੇਸ਼ ਮੁੱਖ ਮੰਤਰੀ ਨੂੰ ਚੰਡੀਗੜ੍ਹ ਸਕੱਤਰੇਤ ਤੋਂ ਉਨ੍ਹਾਂ ਦੇ ਪਿੰਡ ਸਤੌਜ ਵਾਪਸ ਭੇਜਣਾ ਹੈ ।

Powered by Froala Editor


Recommended News
Most Read
Just Now