ਪਹਿਚਾਣ' ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਪੰਜਾਬ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਰਸਮੀ ਤੌਰ ‘ਤੇ ਲਾਂਚ ਕੀਤਾ 'ਪਹਿਚਾਣ' ਪੋਰਟਲ    ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਬਲਵੰਤ ਰਾਜੋਆਣਾ ਨੂੰ ਅੱਖਾਂ ਦਾ ਆਪ੍ਰੇਸ਼ਨ ਕਰਵਾਉਣ ਦੀ ਮਨਜ਼ੂਰੀ    ਅੰਮ੍ਰਿਤਸਰ ਪੁਲਸ ਵਲੋਂ ਹੈਰੋਇਨ ਦੀ ਵੱਡੀ ਖੇਪ ਬਰਾਮਦ, 2 ਮੁਲਜ਼ਮ ਗ੍ਰਿਫ਼ਤਾਰ    ਅੰਮ੍ਰਿਤਸਰ ਪੁਲਸ ਵਲੋਂ ਹੈਰੋਇਨ ਦੀ ਵੱਡੀ ਖੇਪ ਬਰਾਮਦ, 2 ਮੁਲਜ਼ਮ ਗ੍ਰਿਫ਼ਤਾਰ    *ਪੰਜਾਬ ਸਰਕਾਰ ਵੱਲੋਂ ਬੀ.ਸੀ. ਸਰਟੀਫਿਕੇਟਾਂ ਸਬੰਧੀ ਅਸਪਸ਼ਟਤਾ ਦੂਰ ਕਰਨ ਲਈ ਚਲਾਈ ਜਾਵੇਗੀ ਸੂਬਾ ਪੱਧਰੀ ਮੁਹਿੰਮ, ਹਰ ਯੋਗ ਲਾਭਪਾਤਰੀ ਨੂੰ ਮਿਲੇਗਾ ਉਸਦਾ ਹੱਕ: ਡਾ. ਬਲਜੀਤ ਕੌਰ*    *ਗਲਤੀ ਨਾਲ ਵੀ ਵਿਰੋਧੀ ਧਿਰਾਂ ਨੂੰ ਵੋਟ ਦੇ ਦਿੱਤੀ ਤਾਂ ਇਹ ਲੋਕ ਭਲਾਈ ਸਕੀਮਾਂ ਬੰਦ ਕਰਵਾ ਦੇਣਗੇ: *ਕਾਂਗਰਸ ਅਤੇ ਅਕਾਲੀ ਦਲ ਨੇ ਸਿਉਂਕ ਵਾਂਗ ਪੰਜਾਬ ਨੂੰ ਖੋਖਲਾ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*    ਮਹਿੰਗਾਈ ਭੱਤੇ ਦੇ ਮਾਮਲੇ ਵਿੱਚ ਪੰਜਾਬ ਸਰਕਾਰ ਸੁਪਰੀਮ ਕੋਰਟ ਪੁਜੀ    * ਪੰਜਾਬ ਸਰਕਾਰ ਦੇ ਜ਼ੋਰਦਾਰ ਯਤਨਾਂ ਸਦਕਾ 2023-25 ਦੌਰਾਨ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ 86 ਫੀਸਦੀ ਕਮੀ ਆਈ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ    *​ਅਪ੍ਰੈਲ-ਅਗਸਤ ਦੌਰਾਨ ਪੰਜਾਬ ਦਾ ਕੁੱਲ ਜੀ.ਐਸ.ਟੀ. ਮਾਲੀਆ 17% ਵੱਧ ਕੇ 12,861 ਕਰੋੜ ਰੁਪਏ ਹੋਇਆ, ਇਮਾਨਦਾਰ ਕਰਦਾਤਾਵਾਂ ਅਤੇ ਇਨਫੋਰਸਮੈਂਟ ਨੂੰ ਸਿਹਰਾ: ਹਰਪਾਲ ਸਿੰਘ ਚੀਮਾ*    ਹਰੇਕ ਸੇਵਾ ਲਈ ਸਮਾਂ-ਸੀਮਾ ਤੈਅ, ਦੇਰੀ ਦੀ ਸੂਰਤ ਵਿੱਚ ਸਬੰਧਤ ਅਧਿਕਾਰੀ ਨੂੰ ਭੁਗਤਣੇ ਪੈਣਗੇ ਨਤੀਜੇ ਸਰਕਾਰ ਤੁਹਾਡੇ ਕੋਲ ਪਹੁੰਚੇਗੀ, ਲੋਕਾਂ ਨੂੰ ਕੰਮਾਂ ਲਈ ਦਫ਼ਤਰਾਂ ਦੇ ਗੇੜੇ ਨਹੀਂ ਲਗਾਉਣੇ ਪੈਣਗੇ: ਅਮਨ ਅਰੋੜਾ*   
ਮਹਿੰਗਾਈ ਭੱਤੇ ਦੇ ਮਾਮਲੇ ਵਿੱਚ ਪੰਜਾਬ ਸਰਕਾਰ ਸੁਪਰੀਮ ਕੋਰਟ ਪੁਜੀ
September 1, 2026
-

Sonu / New Delhi

ਨਵੀਂ ਦਿਲੀ 1 ਸਤੰਬਰ ( ਸੋਨੂੰ):    ਪੰਜਾਬ ਸਰਕਾਰ ਮਹਿੰਗਾਈ ਦੇ ਮਾਮਲੇ ਨੂੰ ਲੈ ਕੇ ਸੁਪਰੀਮ ਕੋਰਟ ਵਿੱਚ ਪਹੁੰਚ ਗਈ ਹੈ ਸਰਕਾਰ ਵੱਲੋਂ ਇਸ ਸਬੰਧੀ ਇੱਕ SLP ਅੱਜ ਸੁਪਰੀਮ ਕੋਰਟ ਵਿੱਚ ਦਾਇਰ ਕੀਤੀ ਗਈ ਹੈ ।

ਸੁਪਰੀਮ ਕੋਰਟ ਵਿੱਚ  ਇਹ ਡਾਇਰੀ ਨੰਬਰ 53830/2026 ਤੇ ਦਰਜ ਕੀਤੀ ਗਈ ਹੈ ।

      ਪੰਜਾਬ ਤੇ ਹਰਿਆਣਾ ਹਾਈਕੋਰਟ  ਵਿੱਚ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਮਹਿੰਗਾਈ ਭੱਤਾ ਦੇਣ ਸਬੰਧੀ ਹਲਫੀਆ ਬਿਆਨ ਦਾਇਰ ਕਰਨਾ ਸੀ ।  ਸਰਕਾਰ ਨੂੰ ਕੋਰਟ ਵਲੋਂ ਮੁਲਾਜ਼ਮਾਂ ਨੂੰ ਡੀ.ਏ ਦੇਣ ਦੇ ਆਦੇਸ਼ ਦਿੱਤੇ ਗਏ ਸਨ । ਮੁਲਾਜ਼ਮ ਕਾਫ਼ੀ ਸਮੇਂ ਤੋਂ ਸੰਘਰਸ਼ ਕਰ ਰਹੇ ਹਨ ਪਰੰਤੂ ਸਰਕਾਰ ਇਸ ਮਾਮਲੇ  ਨੂੰ ਹੱਲ ਨਹੀਂ ਕਰ ਰਹੀ ਅਤੇ ਨਾ ਹੀ ਇਸ ਸਬੰਧੀ ਕੋਈ ਹਲਫੀਆ ਬਿਆਨ ਕੋਰਟ ਵਿੱਚ ਦਾਖ਼ਲ ਕੀਤਾ ਗਿਆ  ਜਿਵੇਂ ਚਰਚਾ ਸੀ ਸਰਕਾਰ ਸੁਪਰੀਮ ਕੋਰਟ ਪਹੁੰਚ ਗਈ ਹੈ ਮੁਲਾਜ਼ਮ ਪਹਿਲਾਂ ਹੀ ਸੁਪਰੀਮ ਕੋਰਟ ਵਿੱਚ ਕੇਵਟ ਦਾਖ਼ਲ ਕਰ ਚੁੱਕੇ ਹਨ ।

Powered by Froala Editor


Recommended News
Most Read
Just Now