* ਪੰਜਾਬ ਕੈਬਨਿਟ ਦੀ ਮੰਗ: ਸੂਬੇ ਦੇ ਵਿਚਾਰ ਲੈਣ ਅਤੇ ਉਨ੍ਹਾਂ 'ਤੇ ਗੌਰ ਕਰਨ ਤੱਕ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਦੀ ਨਿਯੁਕਤੀ ਅਤੇ ਸਹੁੰ ਚੁੱਕ ਸਮਾਗਮ ਨੂੰ ਰੋਕਿਆ ਜਾਵੇ    ਪੰਜਾਬ *ਗੈਂਗਸਟਰਾਂ ਤੇ ਵਾਰ ਦਾ 229ਵਾਂ ਦਿਨ: ਪੰਜਾਬ ਪੁਲਿਸ ਵੱਲੋਂ 580 ਥਾਈਂ ਛਾਪੇਮਾਰੀ ; 273 ਕਾਬੂ*    ਪੰਜਾਬ ਮੰਤਰੀ ਮੰਡਲ ਵੱਲੋਂ ਅਹਿਮ ਫ਼ੈਸਲੇ     *'ਬਿਜ਼ਨਸ ਬਲਾਸਟਰਜ਼' ਰਾਹੀਂ ਅਸੀਂ ਵਿਦਿਆਰਥੀਆਂ ਨੂੰ ਰੋਜ਼ਗਾਰ ਮੰਗਣ ਵਾਲਿਆਂ ਦੀ ਬਜਾਏ ਰੋਜ਼ਗਾਰ ਦੇਣ ਵਾਲੇ ਬਣਾ ਰਹੇ ਹਾਂ-ਮੁੱਖ ਮੰਤਰੀ ਭਗਵੰਤ ਸਿੰਘ ਮਾਨ*    *51,979 ਨਾਗਰਿਕਾਂ ਵੱਲੋਂ ਦਿੱਤੀਆਂ ਗੁਪਤ ਇਤਲਾਹਾਂ ਸਦਕਾ ਪੰਜਾਬ ’ਚ ਨਸ਼ਾ ਤਸਕਰੀ ਨਾਲ ਸਬੰਧਤ 25339 ਗ੍ਰਿਫ਼ਤਾਰੀਆਂ ਹੋਈਆਂ ਸੰਭਵ*    ਪੰਜਾਬ *ਪੰਜਾਬ ਸਰਕਾਰ ਦੀ ਸਮਾਜਿਕ ਸੁਰੱਖਿਆ ਸਕੀਮਾਂ ਅਧੀਨ 36 ਲੱਖ ਤੋਂ ਵੱਧ ਲਾਭਪਾਤਰੀ: ਡਾ. ਬਲਜੀਤ ਕੌਰ*    ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੂੰ ਦੇਸ਼ ਦੇ ਦੂਜੇ ਰਾਜਾਂ ਦੇ ਸਰਕਾਰੀ ਕਰਮਚਾਰੀਆਂ ਨਾਲੋਂ ਵੱਧ ਤਨਖ਼ਾਹ ਮਿਲ ਰਹੀ ਹੈ- ਚੀਮਾ     *ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ; ਅਧਿਕਾਰੀਆਂ ਨੂੰ ਜਾਇਜ਼ ਮੰਗਾਂ ਦੇ ਨਿਪਟਾਰੇ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ    ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਦਾ ਪਰਦਾਫਾਸ਼; 8 ਪਿਸਤੌਲਾਂ ਸਮੇਤ ਦੋ ਕਾਬੂ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਸੋਸ਼ਲ ਮੀਡੀਆ ਐਪਲੀਕੇਸ਼ਨਾਂ ਰਾਹੀਂ ਵਿਦੇਸ਼ੀ ਤਸਕਰਾਂ ਦੇ ਸੰਪਰਕ ਵਿੱਚ ਸਨ: ਡੀਜੀਪੀ ਗੌਰਵ ਯਾਦਵ    ਬਾਲ ਵਿਆਹ ਵਿਰੁੱਧ ਪੰਜਾਬ ਸਰਕਾਰ ਦੀ ਸਖ਼ਤ ਕਾਰਵਾਈ: 5 ਬਾਲ ਵਿਆਹ ਸਮੇਂ ਸਿਰ ਰੋਕ ਕੇ ਬੱਚਿਆਂ ਦਾ ਭਵਿੱਖ ਸੁਰੱਖਿਅਤ ਕੀਤਾ – ਡਾ. ਬਲਜੀਤ ਕੌਰ*   
ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਚੀਫ ਜਸਟਿਸ ਦੀ ਨਿਯੁਕਤੀ ਦਾ ਵਿਰੋਧ
September 6, 2026
-

Narula / Chandigarh

ਚੰਡੀਗੜ੍ਹ 5 ਸਤੰਬਰ (ਨਰੂਲਾ): ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹੋਈ ਪੰਜਾਬ ਕੈਬਨਿਟ ਦੀ ਮੀਟਿੰਗ  ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਨਵੇਂ ਚੀਫ਼ ਜਸਟਿਸ ਦੀ ਕੀਤੀ ਗਈ ਨਿਯੁਕਤੀ ਖ਼ਿਲਾਫ਼ ਸਰਬਸੰਮਤੀ ਨਾਲ ਮਤਾ ਪਾਸ ਕੀਤਾ ਗਿਆ ਹੈ। ਕੈਬਨਿਟ ਨੇ ਇਸ ਨਿਯੁਕਤੀ ਨੂੰ ਤੈਅ ਪ੍ਰਕਿਰਿਆਵਾਂ (Memorandum of Procedure) ਅਤੇ ਸੰਵਿਧਾਨਕ ਨਿਯਮਾਂ ਦੀ ਸਿੱਧੀ ਉਲੰਘਣਾ ਕਰਾਰ ਦਿੱਤਾ ਹੈ

ਮਤੇ ਵਿੱਚ ਕਿਹਾ ਗਿਆ ਹੈ ਕਿ ਸੂਬਾ ਸਰਕਾਰ ਦੀ ਸਹਿਮਤੀ ਲਏ ਬਿਨਾਂ ਹਾਈ ਕੋਰਟ ਦੇ ਚੀਫ਼ ਜਸਟਿਸ ਦੀ ਨਿਯੁਕਤੀ ਕਰਨਾ ਨਿਰਧਾਰਿਤ ਸੰਵਿਧਾਨਕ ਮਾਪਦੰਡਾਂ ਦੇ ਬਿਲਕੁਲ ਉਲਟ ਹੈ।ਪੰਜਾਬ ਮੰਤਰੀ  ਵੱਲੋਂ ਕੇਂਦਰ ਸਰਕਾਰ ਦੀਆਂ ਨੀਤੀਆਂ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਗਿਆ ਕਿ ਪੰਜਾਬ ਦੇ ਰੋਕੇ ਗਏ 9,000 ਕਰੋੜ ਰੁਪਏ ਦੇ ਆਰ.ਡੀ.ਐੱਫ. (RDF) ਫੰਡ, ਹੜ੍ਹ ਰਾਹਤ ਪੈਕੇਜ, ਬੀ.ਬੀ.ਐੱਮ.ਬੀ. (BBMB) ਦੇ ਨਿਯਮਾਂ ਵਿੱਚ ਕੀਤੇ ਗਏ ਬਦਲਾਅ ਅਤੇ ਹੁਣ ਨਿਆਂਪਾਲਿਕਾ ਦੀਆਂ ਨਿਯੁਕਤੀਆਂ ਵਿੱਚ ਸਿੱਧੀ ਦਖ਼ਲਅੰਦਾਜ਼ੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

Powered by Froala Editor


Recommended News
Most Read
Just Now