ਮੁੱਖ ਮੰਤਰੀ ਸਿਹਤ ਯੋਜਨਾ ਨੇ 560 ਡਾਇਬਿਟਿਕ ਫੁੱਟ ਦੇ ਮਰੀਜ਼ਾਂ ਨੂੰ ਉਹਨਾਂ ਦੇ ਅੰਗ ਬਚਾਉਣ ਦਾ ਮੌਕਾ ਦਿੱਤਾ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 560 ਡਾਇਬਿਟਿਕ ਫੁੱਟ ਮਰੀਜ਼ਾਂ ਦੇ ਇਲਾਜ ’ਤੇ 1.32 ਕਰੋੜ ਰੁਪਏ ਖ਼ਰਚ ਕੀਤੇ    ਬਹਿਬਲਕਲਾਂ ਗੋਲੀ ਕਾਂਡ ਮਾਮਲੇ ਵਿੱਚ ਸਿਟ ਨੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ। ਪੁੱਛਗਿੱਛ ਲਈ 11 ਸਤੰਬਰ ਨੂੰ ਬੁਲਾਇਆ     *•ਅੰਨਦਾਤੇ ਦੀ ਭਲਾਈ ਭਗਵੰਤ ਮਾਨ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ: ਗੁਰਮੀਤ ਸਿੰਘ ਖੁੱਡੀਆਂ*    *ਜਨ ਸੁਰੱਖਿਆ ਨਾਲ ਕੋਈ ਸਮਝੌਤਾ ਨਹੀਂ: ਪੰਜਾਬ ਵਿੱਚ ਸਾਰੀਆਂ ਸਰਕਾਰੀ ਇਮਾਰਤਾਂ, ਪੁਲਾਂ ਅਤੇ ਕਲਵਰਟਾਂ ਦੇ ਸਟ੍ਰਕਚਰਲ ਆਡਿਟ ਦੇ ਹੁਕਮ – ਹਰਭਜਨ ਸਿੰਘ ਈ.ਟੀ.ਓ.*    * *ਮਾਨ ਸਰਕਾਰ ਆਲਮੀ ਭਾਈਵਾਲੀ ਅਤੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਲਈ ਵਚਨਬੱਧ: ਅਮਨ ਅਰੋੜਾ*    ਪੰਜਾਬ ਸਰਕਾਰ ਦੇ ਵਿਰੋਧ ਦੇ ਬਾਵਜੂਦ ਜਸਟਿਸ ਮਿਸ਼ਰਾ ਨੇ ਚੀਫ ਜਸਟਿਸ ਵਜੋਂ ਸਹੁੰ ਚੁੱਕੀ     * ਪੰਜਾਬ ਕੈਬਨਿਟ ਦੀ ਮੰਗ: ਸੂਬੇ ਦੇ ਵਿਚਾਰ ਲੈਣ ਅਤੇ ਉਨ੍ਹਾਂ 'ਤੇ ਗੌਰ ਕਰਨ ਤੱਕ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਦੀ ਨਿਯੁਕਤੀ ਅਤੇ ਸਹੁੰ ਚੁੱਕ ਸਮਾਗਮ ਨੂੰ ਰੋਕਿਆ ਜਾਵੇ    ਪੰਜਾਬ *ਗੈਂਗਸਟਰਾਂ ਤੇ ਵਾਰ ਦਾ 229ਵਾਂ ਦਿਨ: ਪੰਜਾਬ ਪੁਲਿਸ ਵੱਲੋਂ 580 ਥਾਈਂ ਛਾਪੇਮਾਰੀ ; 273 ਕਾਬੂ*    ਪੰਜਾਬ ਮੰਤਰੀ ਮੰਡਲ ਵੱਲੋਂ ਅਹਿਮ ਫ਼ੈਸਲੇ     *'ਬਿਜ਼ਨਸ ਬਲਾਸਟਰਜ਼' ਰਾਹੀਂ ਅਸੀਂ ਵਿਦਿਆਰਥੀਆਂ ਨੂੰ ਰੋਜ਼ਗਾਰ ਮੰਗਣ ਵਾਲਿਆਂ ਦੀ ਬਜਾਏ ਰੋਜ਼ਗਾਰ ਦੇਣ ਵਾਲੇ ਬਣਾ ਰਹੇ ਹਾਂ-ਮੁੱਖ ਮੰਤਰੀ ਭਗਵੰਤ ਸਿੰਘ ਮਾਨ*   
ਬਹਿਬਲਕਲਾਂ ਗੋਲੀ ਕਾਂਡ ਮਾਮਲੇ ਵਿੱਚ ਸਿਟ ਨੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ। ਪੁੱਛਗਿੱਛ ਲਈ 11 ਸਤੰਬਰ ਨੂੰ ਬੁਲਾਇਆ
September 8, 2026
-11-

Narula / Chandigarh

ਚੰਡੀਗੜ੍ਹ, 8 ਸਤੰਬਰ 2026: ਪੰਜਾਬ ਵਿੱਚ ਬਹਿਬਲ ਕਲਾਂ ਗੋਲੀਕਾਂਡ  ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ ਨੇ ਸਾਬਕਾ ਉਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਮੁੜ ਤਲਬ ਕੀਤਾ ਹੈ। ਐਸਆਈਟੀ ਨੇ ਉਨ੍ਹਾਂ ਨੂੰ 11 ਸਤੰਬਰ ਨੂੰ ਪੁੱਛਗਿੱਛ ਲਈ ਹਾਜ਼ਰ ਹੋਣ ਲਈ ਸੱਦਿਆ ਹੈ ।

ਐਸਆਈਟੀ ਵੱਲੋਂ ਸੁਖਬੀਰ ਬਾਦਲ ਤੋਂ ਪਹਿਲਾਂ ਵੀ ਪੁੱਛਗਿੱਛ ਕੀਤੀ ਜਾ ਚੁੱਕੀ ਹੈ। ਉਨ੍ਹਾਂ ਨੂੰ ਇਸ ਤੋਂ ਪਹਿਲਾਂ 20 ਜੁਲਾਈ ਨੂੰ ਵੀ ਪੁੱਛਗਿੱਛ ਲਈ ਬੁਲਾਇਆ ਗਿਆ ਸੀ। ਬਹਿਬਲਕਲਾਂ ਗੋਲੀ ਕਾਂਡ ਸਮੇਂ ਪੰਜਾਬ ਵਿੱਚ ਅਕਾਲੀ ਸਰਕਾਰ ਸੀ ਅਤੇ ਗ੍ਰਹਿ ਮੰਤਰਾਲਾ ਸੁਖਬੀਰ ਬਾਦਲ ਕੋਲ ਸੀ।

Powered by Froala Editor

11


Recommended News
Most Read
Just Now