ਗਮਾਡਾ ਦਫ਼ਤਰ ਵਿੱਚ ED ਦੀ ਰੇਡ ਖਤਮ ਰਵਾਨਾ ਹੋਈਆਂ ਟੀਮਾਂ    ਮੁੱਖ ਚੋਣ ਕਮਿਸ਼ਨਰ ਨੂੰ 48 ਘੰਟਿਆਂ ਵਿੱਚ ਅਹੁਦੇ ਤੋਂ ਅਸਤੀਫਾ ਦੇਣ ਦਾ CJP ਵੱਲੋਂ ਅਲਟੀਮੇਟਮ; ਅਸਤੀਫ਼ਾ ਨਾ ਦੇਣ ‘ਤੇ ਦੇਸ਼ ਵਿਆਪੀ ਅੰਦੋਲਨ    ED ਦੇ ਛਾਪਿਆਂ ਵਿਰੁੱਧ ‘ਮੋਹਾਲੀ ਵਿੱਚ ਗਮਾਡਾ ਦਫ਼ਤਰ ਦੇ ਬਾਹਰ ਆਮ ਆਦਮੀ ਪਾਰਟੀ ਦੇ ਵਰਕਰਾਂ ਦਾ ਪ੍ਰਦਰਸ਼ਨ ; ਪੁਲਿਸ ਨਾਲ ਝੜਪ    ਗਮਾਡਾ ਉਤੇ ਈ ਡੀ ਦੀ ਰੇਡ ਨੂੰ ਪੰਜਾਬ ਸਰਕਾਰ ਵੱਲੋਂ ਪੰਜਾਬ ਤੇ ਹਰਿਆਣਾ ਹਾਈਕੋਰਟ ਵਿੱਚ ਚੁਣੌਤੀ- ਕੋਰਟ ਵੱਲੋਂ ਵਾਰੰਟ ਅਫ਼ਸਰ ਨਿਯੁਕਤ     ਬਰਿੰਦਰ ਕੁਮਾਰ ਗੋਇਲ ਵੱਲੋਂ ਨਹਿਰੀ ਪਟਵਾਰੀਆਂ ਦੀਆਂ ਜਾਇਜ਼ ਮੰਗਾਂ ਹਮਦਰਦੀ ਨਾਲ ਵਿਚਾਰਨ ਦਾ ਭਰੋਸਾ ਕਿਹਾ, ਮਾਨ ਸਰਕਾਰ ਸੇਵਾ-ਸਬੰਧੀ ਜਾਇਜ਼ ਮੁੱਦਿਆਂ ਦੇ ਹੱਲ ਲਈ ਵਚਨਬੱਧ    ਭਗਵੰਤ ਮਾਨ ਸਰਕਾਰ ਜਲਦ ਸ਼ੁਰੂ ਕਰੇਗੀ ਅਧਿਆਪਕਾਂ ਦੀ ਭਰਤੀ ਪ੍ਰਕਿਰਿਆ, ਛੇਤੀ ਹੀ ਮੰਗੀਆਂ ਜਾਣਗੀਆਂ ਅਰਜ਼ੀਆਂ: ਹਰਪਾਲ ਸਿੰਘ ਚੀਮਾ    *ਭਗਵੰਤ ਸਿੰਘ ਮਾਨ ਸਰਕਾਰ ਵੱਲੋਂ 8 ਲੱਖ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਤਿਉਹਾਰੀ ਸੀਜ਼ਨ ਦੀ ਸੌਗਾਤ, ਡੀ.ਏ. ਦਾ ਅੱਠ ਫੀਸਦੀ ਵਾਧਾ ਸਤੰਬਰ ਦੀ ਤਨਖਾਹ ਨਾਲ ਮਿਲੇਗਾ*    ਅੰਮ੍ਰਿਤਸਰ ਵਿੱਚ ਗ਼ੈਰ-ਕਾਨੂੰਨੀ ਹਥਿਆਰ ਤਸਕਰੀ ਨੈਟਵਰਕਾਂ ਦੇ ਅੱਠ ਕਾਰਕੁੰਨ 13 ਪਿਸਤੌਲਾਂ ਨਾਲ ਗ੍ਰਿਫਤਾਰ ਗ਼ੈਰ-ਕਾਨੂੰਨੀ ਹਥਿਆਰ ਖ਼ਰੀਦ ਕੇ ਅੱਗੇ ਸਪਲਾਈ ਕਰ ਰਹੇ ਸਨ ਗ੍ਰਿਫਤਾਰ ਕੀਤੇ ਮੁਲਜ਼ਮ: ਡੀਜੀਪੀ ਗੌਰਵ ਯਾਦਵ    ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਬੰਧਤ ਵਿਭਾਗਾਂ ਨੂੰ ਜ਼ਿਲ੍ਹਾ ਪੱਧਰੀ ਵਪਾਰੀ ਕਮਿਸ਼ਨ ਦੀਆਂ ਮੀਟਿੰਗਾਂ ਵਿੱਚ ਗਜ਼ਟਿਡ ਅਧਿਕਾਰੀਆਂ ਦੀ ਸ਼ਮੂਲੀਅਤ ਯਕੀਨੀ ਬਣਾਉਣ ਦੇ ਦਿੱਤੇ ਨਿਰਦੇਸ਼    ਤਿੰਨ ਸੂਬਿਆਂ ਦੀਆਂ 12 ਸੀਟਾਂ ਲਈ ਰਾਜ ਸਭਾ ਚੋਣਾਂ ਦਾ ਐਲਾਨ    
ਗਮਾਡਾ ਉਤੇ ਈ ਡੀ ਦੀ ਰੇਡ ਨੂੰ ਪੰਜਾਬ ਸਰਕਾਰ ਵੱਲੋਂ ਪੰਜਾਬ ਤੇ ਹਰਿਆਣਾ ਹਾਈਕੋਰਟ ਵਿੱਚ ਚੁਣੌਤੀ- ਕੋਰਟ ਵੱਲੋਂ ਵਾਰੰਟ ਅਫ਼ਸਰ ਨਿਯੁਕਤ
September 23, 2026
-

Narula / Chandigarh

ਚੰਡੀਗੜ੍ਹ, 24 ਸਤੰਬਰ 2026:    ਕੇਂਦਰ ਦੀ ਐਨਫੋਰਸਮੈਂਟ ਡਾਇਰੈਕਟੋਰੇਟ (ED) ਵੱਲੋਂ  ਗਮਾਡਾ ਵਿੱਚ ਕੀਤੀ ਜਾ ਰਹੀ ਜਾਂਚ ਨੂੰ ਗੈਰ-ਕਾਨੂੰਨੀ ਦੱਸਦਿਆਂ ਪੰਜਾਬ ਸਰਕਾਰ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪਹੁੰਚ ਕੀਤੀ ਹੈ ਅਤੇ ਇਸ ਕਾਰਵਾਈ ਨੂੰ ਚੁਣੌਤੀ ਦਿੱਤੀ ਗਈ ਹੈ। 

     ਸਰਕਾਰ ਦੀ Habeas corpus ਪਟੀਸ਼ਨ ਦੀ ਸੁਣਵਾਈ ਹਾਈਕੋਰਟ ਦੇ ਜਸਟਿਸ ਸ਼੍ਰੀ ਸੰਜੇ ਵਸ਼ਿਸ਼ਟ ਨੇ ਕੀਤੀ  ਸੁਣਵਾਈ ਉਪਰੰਤ ਹਾਈਕੋਰਟ ਨੇ ਗਮਾਡਾ (GMADA) ਦਫ਼ਤਰ ਲਈ ਇੱਕ ਵਾਰੰਟ ਅਫ਼ਸਰ ਤਾਇਨਾਤ ਕੀਤਾ ਹੈ। ਇਹ ਵਾਰੰਟ ਅਫ਼ਸਰ ਮੌਕੇ 'ਤੇ ਜਾ ਕੇ ਈ.ਡੀ. ਵੱਲੋਂ ਕੀਤੀ ਜਾ ਰਹੀ ਕਾਰਵਾਈ ਅਤੇ ਜਾਂਚ ਦੀ ਪੜਤਾਲ ਕਰਨਗੇ ਅਤੇ ਵਾਰੰਟ ਅਫ਼ਸਰ ਈ.ਡੀ. ਵੱਲੋਂ ਕੀਤੀ ਜਾ ਰਹੀਂ ਕਾਰਵਾਈ ਨਾਲ ਸਬੰਧਤ ਆਪਣੀ ਪੂਰੀ ਰਿਪੋਰਟ  ਅੱਜ 24 ਸਤੰਬਰ ਦੁਪਹਿਰ 2 ਵਜੇ ਤੱਕ ਨੂੰ ਹਾਈ ਕੋਰਟ ਵਿੱਚ ਸੌਂਪਣਗੇ।

Powered by Froala Editor


Recommended News
Most Read
Just Now