ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026 ਤੇ ਵਿਚਾਰ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ 7 ਮੈਂਬਰੀ ਤਾਲਮੇਲ ਕਮੇਟੀ ਦੀ ਮੀਟਿੰਗ ਸੱਦੀ    *ਯੁੱਧ ਨਸ਼ਿਆਂ ਵਿਰੁੱਧ’ ਦੇ 574ਵੇਂ ਦਿਨ 133 ਨਸ਼ਾ ਤਸਕਰ 2.3 ਕਿਲੋ ਹੈਰੋਇਨ ਸਮੇਤ ਗ੍ਰਿਫਤਾਰ    ਗਮਾਡਾ ਦਫ਼ਤਰ ਵਿੱਚ ED ਦੀ ਰੇਡ ਖਤਮ ਰਵਾਨਾ ਹੋਈਆਂ ਟੀਮਾਂ    ਮੁੱਖ ਚੋਣ ਕਮਿਸ਼ਨਰ ਨੂੰ 48 ਘੰਟਿਆਂ ਵਿੱਚ ਅਹੁਦੇ ਤੋਂ ਅਸਤੀਫਾ ਦੇਣ ਦਾ CJP ਵੱਲੋਂ ਅਲਟੀਮੇਟਮ; ਅਸਤੀਫ਼ਾ ਨਾ ਦੇਣ ‘ਤੇ ਦੇਸ਼ ਵਿਆਪੀ ਅੰਦੋਲਨ    ED ਦੇ ਛਾਪਿਆਂ ਵਿਰੁੱਧ ‘ਮੋਹਾਲੀ ਵਿੱਚ ਗਮਾਡਾ ਦਫ਼ਤਰ ਦੇ ਬਾਹਰ ਆਮ ਆਦਮੀ ਪਾਰਟੀ ਦੇ ਵਰਕਰਾਂ ਦਾ ਪ੍ਰਦਰਸ਼ਨ ; ਪੁਲਿਸ ਨਾਲ ਝੜਪ    ਗਮਾਡਾ ਉਤੇ ਈ ਡੀ ਦੀ ਰੇਡ ਨੂੰ ਪੰਜਾਬ ਸਰਕਾਰ ਵੱਲੋਂ ਪੰਜਾਬ ਤੇ ਹਰਿਆਣਾ ਹਾਈਕੋਰਟ ਵਿੱਚ ਚੁਣੌਤੀ- ਕੋਰਟ ਵੱਲੋਂ ਵਾਰੰਟ ਅਫ਼ਸਰ ਨਿਯੁਕਤ     ਬਰਿੰਦਰ ਕੁਮਾਰ ਗੋਇਲ ਵੱਲੋਂ ਨਹਿਰੀ ਪਟਵਾਰੀਆਂ ਦੀਆਂ ਜਾਇਜ਼ ਮੰਗਾਂ ਹਮਦਰਦੀ ਨਾਲ ਵਿਚਾਰਨ ਦਾ ਭਰੋਸਾ ਕਿਹਾ, ਮਾਨ ਸਰਕਾਰ ਸੇਵਾ-ਸਬੰਧੀ ਜਾਇਜ਼ ਮੁੱਦਿਆਂ ਦੇ ਹੱਲ ਲਈ ਵਚਨਬੱਧ    ਭਗਵੰਤ ਮਾਨ ਸਰਕਾਰ ਜਲਦ ਸ਼ੁਰੂ ਕਰੇਗੀ ਅਧਿਆਪਕਾਂ ਦੀ ਭਰਤੀ ਪ੍ਰਕਿਰਿਆ, ਛੇਤੀ ਹੀ ਮੰਗੀਆਂ ਜਾਣਗੀਆਂ ਅਰਜ਼ੀਆਂ: ਹਰਪਾਲ ਸਿੰਘ ਚੀਮਾ    *ਭਗਵੰਤ ਸਿੰਘ ਮਾਨ ਸਰਕਾਰ ਵੱਲੋਂ 8 ਲੱਖ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਤਿਉਹਾਰੀ ਸੀਜ਼ਨ ਦੀ ਸੌਗਾਤ, ਡੀ.ਏ. ਦਾ ਅੱਠ ਫੀਸਦੀ ਵਾਧਾ ਸਤੰਬਰ ਦੀ ਤਨਖਾਹ ਨਾਲ ਮਿਲੇਗਾ*    ਅੰਮ੍ਰਿਤਸਰ ਵਿੱਚ ਗ਼ੈਰ-ਕਾਨੂੰਨੀ ਹਥਿਆਰ ਤਸਕਰੀ ਨੈਟਵਰਕਾਂ ਦੇ ਅੱਠ ਕਾਰਕੁੰਨ 13 ਪਿਸਤੌਲਾਂ ਨਾਲ ਗ੍ਰਿਫਤਾਰ ਗ਼ੈਰ-ਕਾਨੂੰਨੀ ਹਥਿਆਰ ਖ਼ਰੀਦ ਕੇ ਅੱਗੇ ਸਪਲਾਈ ਕਰ ਰਹੇ ਸਨ ਗ੍ਰਿਫਤਾਰ ਕੀਤੇ ਮੁਲਜ਼ਮ: ਡੀਜੀਪੀ ਗੌਰਵ ਯਾਦਵ   
ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026 ਤੇ ਵਿਚਾਰ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ 7 ਮੈਂਬਰੀ ਤਾਲਮੇਲ ਕਮੇਟੀ ਦੀ ਮੀਟਿੰਗ ਸੱਦੀ
September 26, 2026
-2026-7-

Narula / Chandigarh

ਚੰਡੀਗੜ੍ਹ, 26 ਸਤੰਬਰ (ਨਰੂਲਾ):-ਮੁੱਖ ਮੰਤਰੀ ਭਗਵੰਤ ਮਾਨ ਨੇ “ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026” ਤੇ ਵਿਚਾਰ ਕਰਨ ਲਈ 7 ਮੈਂਬਰੀ  ਤਾਲਮੇਲ ਕਮੇਟੀ ਦੀ ਮੀਟਿੰਗ ਕੱਲ੍ਹ ਦੁਪਹਿਰ 1 ਵਜੇ ਮੁੱਖ ਮੰਤਰੀ ਨਿਵਾਸ ‘ਤੇ  ਸੱਦ ਲਈ ਹੈ ਮੀਟਿੰਗ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026 ‘ਤੇ ਵਿਸਥਾਰ ਨਾਲ ਚਰਚਾ ਕੀਤੀ ਜਾਵੇਗੀ। 

 ਮੁੱਖ ਮੰਤਰੀ ਵੱਲੋਂ ਐਕਟ ਸਬੰਧੀ ਅਕਾਲ ਤਖਤ ਸਾਹਿਬ ਵੱਲੋਂ ਉਠਾਏ ਗਏ ਇਤਰਾਜ਼ ਗੰਭੀਰਤਾ ਨਾਲ ਵਿਚਾਰੇ ਜਾਣਗੇ।

Powered by Froala Editor

2026 7


Recommended News
Most Read
Just Now