ਪੰਜਾਬ ਸਰਕਾਰ ਵੱਲੋਂ ਅਨੰਦਪੁਰ ਸਾਹਿਬ ਬਲਾਤਕਾਰ ਕਾਂਡ ਦੀ ਜਾਂਚ ਲਈ ਸਿਟ ਗਠਿਤ    ਕਿਸਾਨਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਖਰੀਦਣ ਲਈ ਮਾਨ ਸਰਕਾਰ ਵਚਨਬੱਧ: ਡਿਪਟੀ ਸਪੀਕਰ ਰੌੜੀ    ਪੰਜਾਬ ਨਿਵੇਸ਼ਕਾਂ ਲਈ ਬਣੇਗਾ ਮੁੱਖ ਤਰਜੀਹ, ਸਾਰੀਆਂ ਮਨਜ਼ੂਰੀਆਂ ਸਿੰਗਲ ਵਿੰਡੋ ਰਾਹੀਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ    ਸੁਪਰੀਮ ਕੋਰਟ ਵੱਲੋਂ ਪਟਿਆਲ਼ਾ ਨਗਰ ਨਿਗਮ ਦੇ ਲਗਭਗ ਢਾਈ ਦਰਜਨ ਵਾਰਡਾਂ ਦੀਆਂ ਚੋਣਾਂ ਦੁਬਾਰਾ ਕਰਵਾਉਣ ਦੇ ਹੁਕਮ    CBI ਵੱਲੋਂ ਮੁੱਖ ਮੰਤਰੀ ਕੈਂਪਸ ਆਫ਼ਿਸ ਚੰਡੀਗੜ ਦੇ ਸੈਕਟਰ 2 ਕੋਠੀ ਨੰਬਰ 50 ,ਮੁਹਾਲੀ ਅਤੇ OSD ਘੁੰਮਣ ਦੇ ਪਿੰਡ ਘਰਾਚੋ ਵਿਖੇ ਛਾਪੇਮਾਰੀ    30,000 ਰੁਪਏ ਰਿਸ਼ਵਤ ਲੈਂਦਾ ਸਬ-ਡਿਵੀਜ਼ਨਲ ਇੰਜੀਨੀਅਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ    ਭਗਵੰਤ ਮਾਨ ਸਰਕਾਰ ਨੇ ‘ਬਿੱਲ ਲਿਆਓ ਇਨਾਮ ਪਾਓ’ ਸਕੀਮ ਵਿੱਚ ਕੀਤਾ ਵਾਧਾ; ਸਕੀਮ ਤਹਿਤ 9.40 ਕਰੋੜ ਰੁਪਏ ਦੇ ਜੁਰਮਾਨੇ ਦੇ ਨੋਟਿਸ ਜਾਰੀ, 7.31 ਕਰੋੜ ਰੁਪਏ ਵਸੂਲੇ: ਹਰਪਾਲ ਸਿੰਘ ਚੀਮਾ    ਜਾਂਚ ਤੋਂ ਪਹਿਲਾਂ ਸਿੱਖ ਸੰਸਥਾ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ,ਪ੍ਰਬੰਧ ਵਿੱਚ ਕਈ ਖ਼ਾਮੀਆਂ— ਧਾਮੀ    ਹਾਈਕੋਰਟ ਵੱਲੋਂ ਪੰਜਾਬ ਦੇ ਮੁੱਖ ਸਕੱਤਰ ਨੂੰ ਝੂਠਾ ਹਲਫ਼ਨਾਮਾ ਦੇਣ ਅਪਰਾਧਿਕ ਮਾਣਹਾਨੀ ਦਾ ਨੋਟਿਸ ਜਾਰੀ !    *ਕੈਬਨਿਟ ਵੱਲੋਂ ਮੁੱਖ ਚੋਣ ਅਫ਼ਸਰ, ਪੰਜਾਬ ਦੇ ਦਫ਼ਤਰ ਵਿੱਚ ਡਰਾਈਵਰਾਂ ਦੀਆਂ ਨਵੀਆਂ ਅਸਾਮੀਆਂ ਨੂੰ ਮਨਜ਼ੂਰੀ ਯੋਗ ਨਰਸਿੰਗ ਸਟਾਫ਼ ਨੂੰ ਟਿਊਟਰ ਵਜੋਂ ਤਰੱਕੀ ਦੇਣ ਲਈ 'ਪੰਜਾਬ ਨਰਸਿੰਗ ਐਜੂਕੇਸ਼ਨ ਸਰਵਿਸ ਰੂਲਜ਼' ਵਿੱਚ ਸੋਧ ਨੂੰ ਪ੍ਰਵਾਨ   
ਸੁਪਰੀਮ ਕੋਰਟ ਵੱਲੋਂ ਪਟਿਆਲ਼ਾ ਨਗਰ ਨਿਗਮ ਦੇ ਲਗਭਗ ਢਾਈ ਦਰਜਨ ਵਾਰਡਾਂ ਦੀਆਂ ਚੋਣਾਂ ਦੁਬਾਰਾ ਕਰਵਾਉਣ ਦੇ ਹੁਕਮ
October 7, 2026
-

Pankaj / Patiala


ਨਵੀਂ ਦਿਲੀ 7 ਅਕਤੂਬਰ ( ਮੱਕੜ):-ਨਗਰ ਨਿਗਮ  ਪਟਿਆਲ਼ਾ ਦੀਆਂ ਚੋਣਾਂ ਵਿੱਚ  ਸੱਤਾਧਾਰੀ ਪਾਰਟੀ  ਵੱਲੋਂ ਕੀਤੀ ਗਈ ਧੱਕੇਸ਼ਾਹੀ ਖ਼ਿਲਾਫ਼ ਮਾਣਯੋਗ ਸੁਪਰੀਮ ਕੋਰਟ ਦਾ ਵੱਡਾ ਅਤੇ ਇਤਿਹਾਸਕ ਫੈਸਲਾ ਆਇਆ ਹੈ ਅਦਾਲਤ ਨੇ  ਸਰਕਾਰ ਨੂੰ 6 ਹਫ਼ਤਿਆਂ ਦੇ ਅੰਦਰ-ਅੰਦਰ ਹੇਠ ਲਿਖੇ ਵਾਰਡਾਂ ਵਿੱਚ ਦੁਬਾਰਾ ਚੋਣਾਂ ਕਰਵਾਉਣ ਦੇ ਹੁਕਮ ਦਿੱਤੇ ਹਨ।

 ਚੋਣਾਂ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਕਰਵਾਉਣ ਲਈ ਅਦਾਲਤ ਨੇ ਆਦੇਸ਼ ਦਿੱਤੇ ਹਨ ਕਿ ਸਾਰੀ ਚੋਣ ਪ੍ਰਕਿਰਿਆ ਦੀ ਵੀਡੀਉਗਰਾਫੀ ਕੀਤੀ ਜਾਵੇ ਪੂਰਾ ਚੋਣ ਪ੍ਰੋਸੈੱਸ ਦੁਬਾਰਾ  ਕੀਤਾ ਜਾਵੇ ਜਿਨਾਂ ਵਾਰਡਾਂ ਵਿੱਚ ਚੋਣ ਹੋਣੀ ਹੈ ਉਹ ਹੇਠਾਂ ਦਿੱਤੇ ਹਨ:-

1, 4, 6, 12, 14, 16, 22, 26, 28, 32, 33, 34, 36, 37, 38, 40, 41, 43, 44, 45, 46, 48, 50, 51, 52, 53, 55, 57.

Powered by Froala Editor


Recommended News
Most Read
Just Now