ਪੰਜਾਬ ਵਿਧਾਨ ਸਭਾ ਵੱਲੋਂ ਪਰਵਿੰਦਰ ਝੋਟੇ ਸਮੇਤ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ    ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ 10 ਕਿਲੋ ਹੈਰੋਇਨ ਸਮੇਤ ਕਾਬੂ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਵਿਦੇਸ਼ ਵਿੱਚ ਬੈਠੇ ਤਸਕਰਾਂ ਦੇ ਇਸ਼ਾਰੇ 'ਤੇ ਕੰਮ ਕਰ ਰਹੇ ਸਨ: ਡੀ.ਜੀ.ਪੀ. ਗੌਰਵ ਯਾਦਵ    ਭਗਵੰਤ ਮਾਨ ਸਰਕਾਰ ਨਸ਼ਿਆਂ ਦੇ ਖ਼ਾਤਮੇ ਲਈ ਵਚਨਬੱਧ; ਪਿੰਡ ਅਤੇ ਵਾਰਡ ਸੁਰੱਖਿਆ ਕਮੇਟੀਆਂ ਰਾਹੀਂ 1.26 ਲੱਖ ਤੋਂ ਵੱਧ ਮੈਂਬਰ ਲਾਮਬੰਦ ਕੀਤੇ: ਬਰਿੰਦਰ ਕੁਮਾਰ ਗੋਇਲ    4000 ਕਰੋੜ ਰੁਪਏ ਦਾ ਬਜਟ ਉਪਬੰਧ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਕਾਰ ਦੀ ਬਜ਼ੁਰਗਾਂ ਪ੍ਰਤੀ ਵਚਨਬੱਧਤਾ ਦਾ ਪ੍ਰਤੀਕ 65 ਸਾਲ ਤੋਂ ਵੱਧ ਉਮਰ ਦੇ ਪੁਰਸ਼ ਅਤੇ 58 ਸਾਲ ਤੋਂ ਵੱਧ ਉਮਰ ਦੀਆਂ ਔਰਤਾਂ ਸਕੀਮ ਲਈ ਯੋਗ: ਡਾ. ਬਲਜੀਤ ਕੌਰ    ਪੁਲਿਸ ਯਾਦਗਾਰੀ ਦਿਵਸ ਪੀ.ਏ.ਪੀ. ਹੈੱਡਕੁਆਰਟਰ ਵਿਖੇ ਮਨਾਇਆ ਗਿਆ; ਡੀਜੀਪੀ ਗੌਰਵ ਯਾਦਵ ਵੱਲੋਂ ਪੁਲਿਸ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ    CBI ਪਰਵਿੰਦਰ ਝੋਟਾ ਕੇਸ ਦੀ ਜਾਂਚ ਲਈ ਮਾਨਸਾ ਪਹੁੰਚੀ ਰਿਕਾਰਡ ਕਬਜ਼ੇ ਵਿੱਚ ਲਿਆ    ਪੰਜਾਬ ਵਿੱਚ ਨਸਿਆਂ ਦਾ ਕਾਰੋਬਾਰ ਆਸ ਤੋਂ ਵੱਧ ਗੰਭੀਰ    ਅਮਿਤ ਸ਼ਾਹ ਜਵਾਬ ਦੇਣ ਕਿ ਭਾਜਪਾ ਆਪਣੇ ਕਾਰਜਕਾਲ ਦੌਰਾਨ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਨ ਵਿੱਚ ਨਾਕਾਮ ਕਿਉਂ ਰਹੀ, ਕਿਸਾਨਾਂ ਨਾਲ ਕੀਤਾ ਗਿਆ ਸਲੂਕ ਪੰਜਾਬ ਨੂੰ ਚੰਗੀ ਤਰ੍ਹਾਂ ਯਾਦ ਹੈ- ਮੁੱਖ ਮੰਤਰੀ ਭਗਵੰਤ ਸਿੰਘ ਮਾਨ    ਅਮਿਤ ਸ਼ਾਹ; ਪਰਵਿੰਦਰ ਝੋਟਾ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ    ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪਰਵਿੰਦਰ ਝੋਟਾ ਕਤਲ ਦੀ ਜਾਂਚ CBI ਹਵਾਲੇ ਕਰਨ ਦਾ ਐਲਾਨ   
ਪੰਜਾਬ ਵਿਧਾਨ ਸਭਾ ਵੱਲੋਂ ਪਰਵਿੰਦਰ ਝੋਟੇ ਸਮੇਤ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ
October 22, 2026
-

Jassi / Chandigarh

ਚੰਡੀਗੜ੍ਹ, 22 ਅਕਤੂਬਰ:

ਪੰਜਾਬ ਵਿਧਾਨ ਸਭਾ ਵੱਲੋਂ ਅੱਜ ਪਿਛਲੇ ਸੈਸ਼ਨ ਤੋਂ ਬਾਅਦ ਸਦੀਵੀ ਵਿਛੋੜਾ ਦੇਣ ਵਾਲੀਆਂ ਉੱਘੀਆਂ ਸ਼ਖ਼ਸੀਅਤਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ।

16ਵੀਂ ਪੰਜਾਬ ਵਿਧਾਨ ਸਭਾ ਦੇ 13ਵੇਂ ਸੈਸ਼ਨ ਦੀ ਸ਼ੁਰੂਆਤ ਮੌਕੇ, ਸਦਨ ਨੇ ਸਾਬਕਾ ਡਿਪਟੀ ਸਪੀਕਰ, ਸਾਬਕਾ ਮੰਤਰੀ ਅਤੇ ਮੌਜੂਦਾ ਮੰਤਰੀ ਸ੍ਰੀ ਮੋਹਿੰਦਰ ਭਗਤ ਦੇ ਪਿਤਾ ਸ੍ਰੀ ਚੁੰਨੀ ਲਾਲ ਭਗਤ, ਸਾਬਕਾ ਸੰਸਦ ਮੈਂਬਰ ਸ. ਵਰਿੰਦਰ ਸਿੰਘ ਬਾਜਵਾ, ਸਾਬਕਾ ਵਿਧਾਇਕ ਸ. ਰਣਜੀਤ ਸਿੰਘ, ਉੱਘੇ ਡਾਕਟਰ ਡਾ. ਰਤਨ ਲਾਲ ਮਿੱਤਲ, ਨਸ਼ਾ ਵਿਰੋਧੀ ਸਮਾਜਿਕ ਕਾਰਕੁਨ ਤੇ ਸਾਬਕਾ ਖਿਡਾਰੀ ਸ. ਪਰਮਿੰਦਰ ਸਿੰਘ ਝੋਟਾ,  ਵਿਧਾਇਕ ਸ. ਮਨਜੀਤ ਸਿੰਘ ਬਿਲਾਸਪੁਰ ਦੇ ਮਾਤਾ ਸ੍ਰੀਮਤੀ ਵਿਦਿਆ ਕੌਰ ਅਤੇ ਇੱਕ ਗਰਭਵਤੀ ਔਰਤ ਸਮੇਤ ਅੱਠ ਮਜ਼ਦੂਰਾਂ, ਜਿਨ੍ਹਾਂ ਦੀ ਸੰਗਰੂਰ ਜ਼ਿਲ੍ਹੇ ਵਿੱਚ ਇੱਕ ਦੁਖਦਾਈ ਹਾਦਸੇ ਦੌਰਾਨ ਮੌਤ ਹੋ ਗਈ ਸੀ, ਨੂੰ ਸ਼ਰਧਾਂਜਲੀ ਭੇਟ ਕੀਤੀ।

ਇਸ ਦੌਰਾਨ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਵੀ ਵਿਛੜੀਆਂ ਰੂਹਾਂ ਦੇ ਜੀਵਨ ਅਤੇ ਸ਼ਖਸੀਅਤ ਬਾਰੇ ਸੰਖੇਪ ਵਿੱਚ ਦੱਸਿਆ।

ਸ਼ਰਧਾਂਜਲੀਆਂ ਦੌਰਾਨ ਵਿਛੜੀਆਂ ਰੂਹਾਂ ਦੇ ਸਤਿਕਾਰ ਅਤੇ ਯਾਦ ਵਿੱਚ ਦੋ ਮਿੰਟ ਦਾ ਮੌਨ ਵੀ ਰੱਖਿਆ ਗਿਆ।

Powered by Froala Editor


Recommended News
Most Read
Just Now